ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਵੇਰਕਾ ਮਿਲਕ ਪਲਾਂਟ ਦੇ ਸੈਂਟਰ ਹੁਸ਼ਿਆਰਪੁਰ ਦੇ ਅਧਿਕਾਰੀਆਂ ਉੱਪਰ ਕਰੋੜਾਂ ਰੁਪਏ ਦੇ ਘਪਲੇ ਦੇ ਦੋਸ਼ ਲਾਏ
ਗੁਰਦਾਸਪੁਰ, 16 ਜੂਨ (ਸਰਬਜੀਤ ਸਿੰਘ)– ਪੰਜਾਬ ਕਿਸਾਨ ਯੂਨੀਅਨ ਜਿਲਾ ਹੁਸ਼ਿਆਰਪੁਰ ਦੇ ਪ੍ਰਧਾਨ ਚਰਨਜੀਤ ਸਿੰਘ ਭਿੰਡਰ ਅਤੇ ਸੀਪੀਆਈਐਮਐਲ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਵੇਰਕਾ ਮਿਲਕ ਪਲਾਂਟ ਦੇ ਸੈਂਟਰ ਹੁਸ਼ਿਆਰਪੁਰ ਦੇ ਅਧਿਕਾਰੀਆਂ ਉੱਪਰ ਕਰੋੜਾਂ ਰੁਪਏ ਦੇ ਘਪਲੇ ਦੇ ਦੋਸ਼ ਲਾਏ ਹਨ.ਉਹਨਾਂ ਕਿਹਾ ਕਿ ਵੇਰਕਾ ਦੁੱਧ ਕੇਂਦਰ ਆਪਣੇ ਦੁੱਧ ਉਤਪਾਦਕਾ ਨੂੰ ਪੰਜਾਬ ਦੇ ਕਰੀਬ […]
Continue Reading

