ਮੈਰੀਟੋਰੀਅਸ ਸਕੂਲ ਗੁਰਦਾਸਪੁਰ ਵਿੱਚ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਕੌਂਸਲਿੰਗ ਜਾਰੀ
ਗੁਰਦਾਸਪੁਰ, 13 ਜੂਨ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪੂਰੇ ਪੰਜਾਬ 10 ਮੈਰੀਟੋਰੀਅਸ ਸਕੂਲਾਂ ਦੀ ਸਥਾਪਨਾ ਕੀਤੀ ਗਈ ਸੀ, ਜਿਸ ਵਿੱਚ ਇਸ ਸਾਲ ਕੁੱਲ 4600 ਸੀਟਾਂ ਲਈ ਵਿਦਿਆਰਥੀਆਂ ਦਾ ਦਾਖਲਾ ਕੀਤਾ ਜਾਣਾ ਹੈ, ਜਿਸ ਵਿੱਚ 2875 ਲੜਕੀਆਂ ਅਤੇ 1725 ਲੜਕੇ ਦਾਖਲਾ ਲੈਣਗੇ ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲਾ ਸਿੱਖਿਆ ਅਫਸਰ (ਸ਼ੈ:ਸਿ) […]
Continue Reading

