ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਹਰ ਧਰਮ ਦੇ ਲੋਕਾਂ ਨੂੰ ਈਦ ਦੀਆਂ ਮੁਸਲਿਮ ਭਾਈਚਾਰੇ ਨੂੰ ਵਧਾਈਆਂ ਦੇਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 7 ਜੂਨ (ਸਰਬਜੀਤ ਸਿੰਘ)- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਭਾਰਤ ਤੋਂ ਇਲਾਵਾ ਪੂਰੇ ਵਿਸ਼ਵ ਦੇ ਮੁਸਲਮਾਨ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਹਰ ਧਰਮ ਦੇ ਲੋਕਾਂ ਨੂੰ ਆਪਣੇ ਆਪਣੇ ਧਰਮ ਅਨੁਸਾਰ ਧਰਮੀ ਰਾਹਿਬਰਾਂ ਵੱਲੋਂ ਬਣਾਈ ਮਰਯਾਦਾ ਪਰੰਪਰਾ ਤੇ ਪਹਿਰਾ ਦੇਣਾ ਚਾਹੀਦਾ ਹੈ ਅਤੇ ਇਸੇ ਹੀ ਪਰੰਪਰਾ ਮਰਯਾਦਾ ਨੂੰ ਮੁੱਖ ਰੱਖਦਿਆਂ ਮੁਸਲਿਮ […]
Continue Reading

