ਵਾਤਾਵਰਨ ਦੀ ਸ਼ੁੱਧਤਾ ਲਈ ਹਰੇਕ ਕਿਸਾਨ ਨੁੰ ਛਾਂਦਾਰ ਬੂਟੇ ਲਾਉਣੇ ਚਾਹੀਦੇ : ਮੁੱਖ ਖੇਤੀਬਾੜੀ ਅਫ਼ਸਰ
ਪਿੰਡ ਕਲੀਜਪੁਰ ਵਿੱਚ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ ਗੁਰਦਾਸਪੁਰ, 06 ਜੂਨ (ਸਰਬਜੀਤ ਸਿੰਘ)– ਵਿਸ਼ਵ ਵਾਤਾਵਰਣ ਦਿਵਸ ਮੌਕੇ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਵਲੋਂ ਵੱਖ ਪਿੰਡਾਂ ਵਿਚ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ। ਇਨਾਂ ਕੈਂਪਾਂ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਖ਼ੇਤੀਬਾੜੀ ਅਧਿਕਾਰੀਆਂ […]
Continue Reading

