‘ਪੰਜਾਬ ਸਖੀ ਸ਼ਕਤੀ ਮੇਲਾ-2026’ ਵਿੱਚਹਲਕਾ ਇੰਚਾਰਜ ਰਮਨ ਬਹਿਲ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਨੇ ਕੀਤੀ ਸ਼ਿਰਕਤ
13 ਫਰਵਰੀ ਤੱਕ ਹੋਵੇਗਾ ਮੇਲਾ ਸਮੂਹ ਇਲਾਕਾ ਨਿਵਾਸੀਆਂ ਨੂੰ ਆਪਣੇ ਪਰਿਵਾਰ ਸਮੇਤ ਇਸ ਮੇਲੇ ਵਿੱਚ ਸ਼ਾਮਲ ਹੋ ਕੇ ਮਹਿਲਾ ਸਸ਼ਕਤੀਕਰਨ ਦੇ ਇਸ ਉਪਰਾਲੇ ਨੂੰ ਸਫਲ ਬਣਾਉਣ ਦੀ ਅਪੀਲ ਗੁਰਦਾਸਪੁਰ, 11 ਫਰਵਰੀ (ਸਰਬਜੀਤ ਸਿੰਘ)—- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਗੁਰਦਾਸਪੁਰ ਵੱਲੋਂ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਦੇ ਸਾਂਝੇ ਉਪਰਾਲੇ ਤਹਿਤ […]
Continue Reading

