ਜਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਮਸਲਿਆਂ ਦੇ ਹੱਲ ਲਈ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦਾ ਵਫਦ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲਿਆ

ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)– ਸੂਬਾਈ,ਬਾਰਡਰ ਏਰੀਏ ਅਤੇ ਕੁਝ ਜਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਮਸਲਿਆਂ ਦੇ ਹੱਲ ਕਰਨ ਲਈ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦਾ ਇੱਕ ਵਫਦ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਵਿੱਚ ਲੋਕ ਸਭਾ ਮੈਂਬਰ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲਿਆ।ਇਸ ਮੌਕੇ ਸੂਬਾ ਜਨਰਲ ਸਕੱਤਰ ਕਵਲਜੀਤ ਸਿੰਘ ਖੁਸ਼ਹਾਲਪੁਰ,ਸੂਬਾ […]

Continue Reading

ਭਗਵੰਤ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਪ੍ਰਚੰਡ ਕਰਨ ਹਿੱਤ ਪੰਜਾਬ ਪੁਲਸ ਦੇ ਛੋਟੇ ਵੱਡੇ ਦੱਸ ਹਜ਼ਾਰ ਪੁਲਸ ਮੁਲਾਜ਼ਮਾਂ ਦੇ ਤਬਾਦਲੇ ਕਰਨਾ ਵਧੀਆ ਫੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 20 ਜੂਨ ( ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੀ ਪਾਰਟੀ ਦੀ ਚੌਣਾਂ ਵਿੱਚ ਹੋਈ ਵੱਡੀ ਹਾਰ ਤੋਂ ਬਾਅਦ ਲੋਕਾਂ ਦੀ ਮੰਗ ਅਤੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਹੋਰ ਪ੍ਰਚੰਡ ਕਰਨ ਹਿੱਤ ਪੰਜਾਬ ਪੁਲਸ ਦੇ ਛੋਟੇ ਵੱਡੇ ਦਸ ਹਜ਼ਾਰ ਅਧਿਕਾਰੀਆਂ ਦੀ ਬਦਲੀ ਕਰਕੇ ਸਮੇਂ ਦੀ ਲੋੜ ਵਾਲਾਂ ਵਧੀਆ ਤੇ ਸ਼ਲਾਘਾਯੋਗ […]

Continue Reading

ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਵਧਾਉਣੀ ਸਿੱਖਾਂ ਨੂੰ ਦੇਸ਼’ਚ ਬੇਗਾਨਗੀ ਦਾ ਅਹਿਸਾਸ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ)– ਖਡੂਰ ਸਾਹਿਬ ਤੋਂ ਹੁਣੇ ਹੁਣੇ ਐਮ ਪੀ ਬਣੇ ਵਾਰਸ ਪੰਜਾਬ ਜਥੇਬੰਦੀ ਦੇ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ਤੇ ਹੋਰਾਂ ਤੇ ਨਜ਼ਰਬੰਦੀ ਵਧਾ ਕੇ ਪੰਜਾਬ ਅਤੇ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਦੇਸ਼’ਚ ਸਿੱਖਾ ਨੂੰ ਬੈਗਾਨਗੀ ਦਾ ਅਹਿਸਾਸ ਕਰਵਾਇਆ ਹੈ ਸਰਕਾਰ ਦੀ ਇਹ ਕਾਰਵਾਈ ਅਤਿ ਨਿੰਦਣਯੋਗ ਹੈ, ਬਾਦਲ ਅਕਾਲੀ ਦਲ ਦੇ ਕੁਝ […]

Continue Reading

ਆਰ ਐਮ ਪੀ ਆਈ,ਸੀ ਪੀ ਆਈ ਅਤੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਵੱਲੋਂ ਰੋਸ਼ ਪ੍ਰਦਰਸ਼ਨ

14‌ ਸਾਲ ਪੁਰਾਣੇ ਕੇਸ ਵਿੱਚ ਦੋ ਬੁਧੀਜੀਵੀਆਂ ਵਿਰੁੱਧ ਯੂ ਏ ਪੀ ਏ‌ ਲਾਉਣਾ ਇਕ ਬਦਲਾ ਲਊ ਕਾਰਵਾਈ- ਕਾਮਰੇਡ ਬੱਖਤਪੁਰਾ ਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ)– ਗੁਰੂ ਨਾਨਕ ਪਾਰਕ ਵਿਖੇ ਆਰ ਐਮ ਪੀ ਆਈ,ਸੀ ਪੀ ਆਈ ਅਤੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਸਾਂਝੇ ਤੌਰ ਤੇ ਅਰੁੰਧਤੀ ਰੌਏ ਅਤੇ ਪ੍ਰੋ ਸ਼ੇਖ ਸ਼ੌਕਤ ਹੂਸੈਨ ਵਿਰੁੱਧ‌ ਭਾਰਤ ਸਰਕਾਰ […]

Continue Reading

ਭਲਕੇ ਬਿਜਲੀ ਬੰਦ ਰਹੇਗੀ-ਭੁਪਿੰਦਰ ਸਿੰਘ ਕਲੇਰ

ਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫ਼ਸਰ ਸਿਟੀ ਭੁਪਿੰਦਰ ਸਿੰਘ ਕਲੇਰ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਜ਼ਰੂਰੀ ਮੁਰੰਮਤ ਕਰਕੇ 11 ਕੇ.ਵੀ ਤ੍ਰਿਮੋ ਰੋਡ ਫੀਡਰ ਅਧੀਨ ਪੈਂਦੇ ਇਲਾਕੇ ਦੀ ਬਿਜਲੀ ਸਪਲਾਈ 21 ਜੂਨ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਬੰਦ ਰਹੇਗੀ। ਇਨ੍ਹਾਂ ਫੀਡਰਾਂ ਅਧੀਨ […]

Continue Reading

21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਆਰ.ਡੀ. ਖੋਸਲਾ ਸਕੂਲ ਬਟਾਲਾ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਯੋਗ ਸਮਾਗਮ-ਏ.ਡੀ.ਸੀ ਸੁਭਾਸ਼ ਚੰਦਰ

ਜ਼ਿਲ੍ਹੇ ਦੇ ਹੋਰ ਭਾਗਾਂ ਵਿੱਚ ਵੀ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਯੋਗ ਦਿਵਸ ਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ ) – 21 ਜੂਨ ਨੂੰ ਦੁਨੀਆਂ ਭਰ ਵਿੱਚ ਮਨਾਏ ਜਾ ਰਹੇ 10ਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਆਰ.ਡੀ. ਖੋਸਲਾ ਡੀ.ਏ.ਵੀ. ਸੀਨੀਅਰ ਸਕੈਂਡਰੀ ਸਕੂਲ, ਬਟਾਲਾ ਵਿਖੇ ਕਰਵਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ […]

Continue Reading

ਜੂਨ ਮਹੀਨੇ ਦੀ ਗਰਮੀ ਤੋਂ ਸ਼ਹਿਦ ਦੀਆਂ ਮੱਖੀਆਂ ਨੂੰ ਬਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ – ਡਿਪਟੀ ਡਾਇਰੈਕਟਰ ਗੁਰਜੀਤ ਸਿੰਘ ਬੱਲ

ਗੁਰਦਾਸਪੁਰ, 19 ਜੂਨ ( ਸਰਬਜੀਤ ਸਿੰਘ) – ਜੂਨ ਦਾ ਮਹੀਨਾ ਬਹੁਤ ਗਰਮ ਮਹੀਨਾ ਹੁੰਦਾ ਹੈ ਅਤੇ ਇਸ ਮੌਸਮ ਵਿੱਚ ਸ਼ਹਿਦ ਦੀਆਂ ਮੱਖੀਆਂ ਨੂੰ ਗਰਮੀ ਤੋਂ ਬਚਾਉਣ ਲਈ ਮੱਖੀਆਂ ਦੇ ਡੱਬਿਆਂ ਨੂੰ ਸੰਘਣੀ ਛਾਂ ਹੇਠ ਰੱਖਣ ਦਾ ਵਿਸ਼ੇਸ਼ ਪ੍ਰਬੰਧ ਕਰਨਾ ਚਾਹੀਦਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗ਼ਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਗੁਰਜੀਤ ਸਿੰਘ ਬੱਲ ਨੇ ਦੱਸਿਆ ਕਿ […]

Continue Reading

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਗੁਰਦਾਸਪੁਰ ’ਚ 163 ਥਾਵਾਂ ’ਤੇ ਲੱਗ ਰਹੀਆਂ ਰੋਜ਼ਾਨਾਂ ਮੁਫ਼ਤ ਯੋਗਾ ਕਲਾਸਾਂ- ਚੇਅਰਮੈਨ ਰਮਨ ਬਹਿਲ

ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ’ਤੇ ਕਾਲ ਕੀਤੀ ਜਾਵੇ ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ) – ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਦੇ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ 163 ਥਾਵਾਂ ’ਤੇ ਯੋਗਾ ਕਲਾਸਾਂ ਚੱਲ ਰਹੀਆਂ ਹਨ। ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ […]

Continue Reading

ਕਮਿਊਨਟੀ ਹੈਲਥ ਅਫ਼ਸਰਾਂ ਵੱਲੋਂ ਡਾਇਰੈਕਟਰ ਸਿਹਤ ਵਿਭਾਗ ਦੇ ਨਾਮ ਤੇ ਐਸਐਮਓ ਨੂੰ ਮੰਗ ਪੱਤਰ ਸੌਂਪਿਆ

ਕਮਿਊਨਿਟੀ ਹੈਲਥ ਅਫ਼ਸਰ ਹੋਏ ਧਰਨਾ ਲਗਾਉਣ ਲਈ ਮਜ਼ਬੂਰ- ਆਗੂ ਗੁਰਦਾਸਪੁਰ, 18 ਜੂਨ ( ਸਰਬਜੀਤ ਸਿੰਘ)– ਕਮਿਊਨਟੀ ਹੈਲਥ ਅਫ਼ਸਰਾਂ ਵਲੋ ਡਾਇਰੈਕਟਰ ਸਿਹਤ ਵਿਭਾਗ ਦੇ ਨਾਮ ਤੇ ਐਸ ਐਮ ਓ ਨੂੰ ਮੰਗ ਪੱਤਰ ਸੌਂਪਿਆ ਗਿਆ । ਪ੍ਰੈੱਸ ਨਾਲ ਗੱਲ ਕਰਦਿਆਂ ਆਗੂਆਂ ਨੇ ਦੱਸਿਆ ਕਿ ਸੀ ਐੱਚ ਓ ਵੱਲੋਂ ਪਿੰਡਾਂ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਦਿੱਤੀਆਂ ਜਾਂਦਿਆਂ ਹਨ […]

Continue Reading

ਪੰਜਾਬ ਗਊ ਧਨ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਗਊਸ਼ਾਲਾ ਕਲਾਨੌਰ ਦਾ ਦੌਰਾ

ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਗਊਸ਼ਾਲਾ ਵਿੱਚ ਗਊ ਧਨ ਦੀ ਸੇਵਾ ਸੰਭਾਲ ਦੀਆਂ ਦਿੱਤੀਆਂ ਹਦਾਇਤਾਂ ਕਲਾਨੌਰ, ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ ) – ਪੰਜਾਬ ਗਊ ਧਨ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਅੱਜ ਗਊਸ਼ਾਲਾ, ਕਲਾਨੌਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਗਊ ਧਨ ਸੇਵਾ ਕਮਿਸ਼ਨ ਦੇ ਮੈਂਬਰ ਸ੍ਰੀ ਅਮਿਤ ਜੈਨ, ਐੱਸ.ਡੀ.ਐੱਮ. […]

Continue Reading