ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਸਮਰ ਕੈਂਪ ਲਈ ਲੁਧਿਆਣਾ ਕੀਤਾ ਰਵਾਨਾ
ਜ਼ਿਲ੍ਹਾ ਨੋਡਲ ਅਫਸਰ ਅਮਰਜੀਤ ਸਿੰਘ ਪੁਰੇਵਾਲ ਅਤੇ ਸਕੂਲ ਇੰਚਾਰਜ ਸੰਜੀਵ ਢੀਂਗਰਾ ਵੱਲੋਂ ਸਾਂਝੇ ਤੌਰ ਤੇ ਦਿੱਤੀ ਹਰੀ ਝੰਡੀ ਗੁਰਦਾਸਪੁਰ, 7 ਜੂਨ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਨਾਉਣ ਵਾਸਤੇ ਸਟੇਟ ਪੱਧਰ ਤੇ ਪੂਰੇ ਪੰਜਾਬ ਦੇ 118 ਸਕੂਲ ਆਫ ਐਮੀਨੈਂਸ ਵਿਚੋਂ ਚੁਣੇ ਹੋਏ ਕੇਵਲ 750 ਵਿਦਿਆਰਥੀਆਂ ਲਈ ਸਮਰ ਕੈਂਪ ਦਾ […]
Continue Reading

