ਉਮੀਦਵਾਰ ਰੰਧਾਵਾ ਅਤੇ ਔਜਲਾ ਦੇ ਹੱਕ ਵਿੱਚ 15 ਤੇ 18 ਮਈ ਨੂੰ ਕੀਤੀਆਂ ਜਾਣਗੀਆਂ ਰੈਲੀਆਂ- ਕਾਮਰੇਡ ਬੱਖਤਪੁਰਾ
ਗੁਰਦਾਸਪੁਰ, 14 ਮਈ (ਸਰਬਜੀਤ ਸਿੰਘ)—- ਸੀ ਪੀ ਆਈ ਐਮ ਐਲ ਲਿਬਰੇਸ਼ਨ 15 ਮਈ ਨੂੰ ਹਲਕਾ ਗੁਰਦਾਸਪੁਰ ਦੇ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਕ ਵਿੱਚ ਗੁਰਦਾਸਪੁਰ ਦੇ ਪੁਰਾਣੇ ਬੱਸ ਅੱਡੇ ਵਿਚ ਅਤੇ ਲੋਕ ਸਭਾ ਹਲਕਾ ਅਮ੍ਰਿਤਸਰ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ 18 ਮਈ ਨੂੰ ਬੱਬੂ ਪੈਲਿਸ ਅਜਨਾਲਾ ਵਿਖੇ ਹਮਾਇਤ ਰੈਲੀਆਂ […]
Continue Reading

