ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ਤੇ 5 ਸਤੰਬਰ ਨੂੰ ਅਨੰਦਪੁਰ ਸਾਹਿਬ ਲਈ ਪਿੰਡ ਮੁਸਤਫ਼ਾਪੁਰ ਗੁਰਦਾਸਪੁਰ ਤੋਂ ਵੱਡਾ ਜਥਾ ਰਵਾਨਾ ਹੋਵੇਗਾ – ਜਥੇਦਾਰ ਬਲਦੇਵ ਸਿੰਘ ਮੁਸਤਫ਼ਾਪੁਰ
ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸੀਸ ਨੂੰ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਭੇਂਟ ਕਰਕੇ ਰੰਘਰੇਟੇ ਗੁਰ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ […]
Continue Reading

