ਪ੍ਰਾਇਮਰੀ ਦੀ 6635 ਭਰਤੀ ਅਧੀਨ ਜ਼ਿਲ੍ਹਾ ਗੁਰਦਾਸਪੁਰ ਵਿਖੇ 4 ਨਵ-ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਉਪਰਾਲੇ ਸ਼ੁਰੂ ਕੀਤੇ ਗਏ ਹਨ ਜਿਸ ਤਹਿਤ ਸਿੱਖਿਆ ਵਿਭਾਗ ਵੱਲੋਂ 6635 ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਸਿੱਖਿਆ ਵਿਭਾਗ […]
Continue Reading
