ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਦੀ ਮਹੀਨਾਵਾਰ ਮੀਟਿੰਗ ਵਿੱਚ ਬੁੱਧੀਜੀਵੀਆਂ ਵੱਲੋਂ ਅਹਿਮ ਵਿਚਾਰਾਂ ਕੀਤੀਆਂ
ਬਟਾਲਾ, ਗੁਰਦਾਸਪੁਰ, 23 ਫ਼ਰਵਰੀ (ਸਰਬਜੀਤ ਸਿੰਘ)– ਅੱਜ ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਰਜਿ: ਦੀ ਮਹੀਨਾਵਾਰ ਮੀਟਿੰਗ ਡਾ. ਸੱਤਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ( ਪੀ.ਏ.ਐਸ. 1 ) ਰਿਟਾਇਰਡ ਦੀ ਪ੍ਰਧਾਨਗੀ ਵਿੱਚ ਕੀਤੀ ਗਈ। ਜਿਸ ਵਿੱਚ ਹਾਜ਼ਰ ਬੁੱਧੀਜੀਵੀਆਂ ਵੱਲੋਂ ਵੱਖ-ਵੱਖ ਵਿਸ਼ਿਆਂ ਤੇ ਅਹਿਮ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਡਾ. ਸੱਤਪਾਲ ਸਿੰਘ ਨੇ ਜਾਣਕਾਰੀ ਦਿੰਦੇ […]
Continue Reading

