ਕਿਸ਼ੋਰ ਸਿੱਖਿਆ ਪ੍ਰੋਗ੍ਰਾਮ ਅਧੀਨ ਵਿਸ਼ਵ ਏਡਜ ਦਿਵਸ ਤੇ ਜਿਲਾ ਪੱਧਰੀ ਮੁਕਾਬਲੇ ਕਰਵਾਏ- ਪੁਰੇਵਾਲ
ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)– ਡਾਇਰੈਕਟਰ ਐਸ.ਸੀ.ਈ.ਆਰ.ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸ਼ੋਰ ਸਿੱਖਿਆ ਪ੍ਰੋਗ੍ਰਾਮ ਤਹਿਤ ਜਿਲੇ ਪ੍ਰਾਈਵੇਟ , ਸਰਕਾਰੀ, ਏਡਿਡ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਲਈ ਜਿਲਾ ਪੱਧਰੀ ਮੁਕਾਬਲਿਆਂ ਦਾ ਆਯੋਜਨ ਗੋਲਡਨ ਕਾਲਜ ਆਫ ਇੰਜੀਨਿਅਰਿੰਗ ਗੁਰਦਾਸਪੁਰ ਵਿਖੇ ਕਰਵਾਇਆ ਗਿਆ, ਜਿਸ ਵਿੱਚ ਸੁਪਰਡੈਂਟ ਦਫਤਰ ਜਿਲਾ ਸਿੱਖਿਆ ਅਫਸਰ (ਸੈ:ਸਿੱ) ਪ੍ਰਬੋਧ ਕੁਮਾਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਜਦੋਂ […]
Continue Reading

