11 ਫਰਵਰੀ ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ ਕਰਵਾਇਆ ਜਾਵੇਗਾ ‘ਵਿਰਸਾ ਉਤਸਵ’
ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਵਿਰਸਾ ਉਤਸਵ ਦੌਰਾਨ ਦਰਸ਼ਕਾਂ ਦਾ ਕਰਨਗੇ ਮੰਨੋਰੰਜ਼ਨ ਡਿਪਟੀ ਕਮਿਸ਼ਨਰ ਵੱਲੋਂ ਵਿਰਸਾ ਉਤਸਵ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਗੁਰਦਾਸਪੁਰ, 4 ਫਰਵਰੀ (ਸਰਬਜੀਤ ਸਿੰਘ) – ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ ਮਿਤੀ 11 ਫਰਵਰੀ 2023 ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ ‘ਵਿਰਸਾ ਉਤਸਵ’ ਕਰਵਾਇਆ ਜਾਵੇਗਾ। ਵਿਰਸਾ ਉਤਸਵ ਦੀਆਂ ਤਿਆਰੀਆਂ ਸਬੰਧੀ […]
Continue Reading
