ਮਾਰ ਕੁਟਾਈ ਕਰਨ ਅਤੇ ਧਮਕੀਆਂ ਦੇਣਦੇ ਮਾਮਲੇ ਵਿੱਚ ਇੱਕ ਮਹਿਲਾ ਸਮੇਤ 8 ਲੋਕਾਂ ਖਿਲਾਫ ਮਾਮਲਾ ਦਰਜ
ਗੁਰਦਾਸਪੁਰ, 28 ਜਨਵਰੀ (ਸਰਬਜੀਤ ਸਿੰਘ)– ਥਾਣਾ ਸਿਟੀ ਦੀ ਪੁਲਸ ਨੇ ਮਾਰ ਕੁਟਾਈ ਕਰਨ ਅਤੇ ਧਮਕੀਆਂ ਦੇਣਦੇ ਮਾਮਲੇ ਵਿੱਚ ਇੱਕ ਮਹਿਲਾ ਸਮੇਤ 8 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਸਵੀਰ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਸ਼ਿਵ ਨਗਰ ਗੀਤਾ ਭਵਨ ਰੋਡ ਗੁਰਦਾਸਪੁਰ ਨੇ ਦੱਸਿਆ ਕਿ 16 ਜਨਵਰੀ ਨੂੰ ਉਹ ਆਪਣੇ ਘਰ ਵਿੱਚ ਸੀ। ਸਵੇਰੇ ਕਰੀਬ 10 ਵਜੇ […]
Continue Reading
