ਕੌਮੀ ਸੜਕ ਸੁਰੱਖਿਆ ਸਪਤਾਹ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਜਨਤਾ ਨੂੰ ਆਵਾਜਾਈ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼
ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਕੇ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਹੈ – ਏ.ਡੀ.ਸੀ. ਮਨਮੋਹਨ ਸਿੰਘ ਗੁਰਦਾਸਪੁਰ, 14 ਜਨਵਰੀ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਸਪਤਾਹ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਆਮ ਜਨਤਾ ਨੂੰ ਆਵਾਜਾਈ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਵਧੀਕ ਡਿਪਟੀ […]
Continue Reading
