ਸ਼ਹੀਦਾਂ ਦੀਆਂ ਯਾਦਗਾਰਾਂ ਤੇ ਸਮਾਰਕਾਂ ਉੱਪਰ ਮਸ਼ਹੂਰੀ ਦੇ ਪੋਸਟਰ ਲਗਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ
ਗੁਰਦਾਸਪੁਰ, 14 ਜੁਲਾਈ (ਸਰਬਜੀਤ ਸਿੰਘ ) – ਕਮਾਂਡਰ ਬਲਜਿੰਦਰ ਵਿਰਕ (ਰਿਟਾ.), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਗੁਰਦਾਸਪੁਰ ਨੇ ਦੱਸਿਆ ਕਿ ਦੇਸ਼ ਦੀਆਂ ਸਰਹੱਦਾਂ ਤੇ ਸ਼ਹੀਦ ਹੋਣ ਵਾਲੇ ਸੈਨਿਕਾਂ ਦੀ ਯਾਦ ਨੂੰ ਤਾਜ਼ਾ ਰੱਖਣ ਹਿਤ ਉਨ੍ਹਾਂ ਦੇ ਨਾ ਤੇ ਸੜਕ, ਗੇਟ, ਸਕੂਲ, ਕਾਲਜ ਜਾਂ ਬੁੱਤ ਆਦਿ ਯਾਦਗਾਰਾਂ ਬਣਾਈਆਂ ਗਈਆਂ ਹਨ। ਅਜਿਹੀਆਂ ਯਾਦਗਾਰਾਂ ਅਤੇ ਸਮਾਰਕ ਦੇਸ਼ ਦੇ […]
Continue Reading

