ਕਿਸਾਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ

ਗੁਰਦਾਸਪੁਰ, 30 ਮਾਰਚ (ਸਰਬਜੀਤ ਸਿੰਘ)–ਫਸਲਾਂ ਦੇ ਪੂਰੇ ਭਾਅ ਨਾ ਮਿਲਣ ਕਾਰਨ ਅਤੇ ਸਾਰੀਆਂ ਫਸਲਾਂ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਸਿਰ ਚੜਿਆ ਕਰਜਾ ਮੁਆਫ ਕਰਵਾਉਣ ਲਈ ਅਤੇ ਕਰਜਈ ਕਿਸਾਨਾਂ ਦੀਆਂ ਜਮੀਨਾਂ ਨਿਲਾਮ ਹੋਣ ਤੋਂ ਰੋਕਣ ਲਈ ਅਤੇ ਪਿੰਡ ਹਰੀ ਨੌ ਦੇ ਕਿਸਾਨ ਭਰਾਵਾਂ ਦੀ ਖੁਦਕੁਸ਼ੀ ਦਾ ਇਨਸਾਫ ਲੈਣ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਿੱਚ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ 3 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ-ਅਜਨਾਲਾ-ਡੇਰਾ ਬਾਬਾ ਨਾਨਕ ਰੋਡ ਦੀ ਅਪਗ੍ਰੇਡੇਸ਼ਨ ਦਾ ਨੀਂਹ ਪੱਥਰ ਰੱਖਿਆ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 30 ਮਾਰਚ (ਸਰਬਜੀਤ ਸਿੰਘ)— ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਲੋਕ ਨਿਰਮਾਣ ਵਿਭਾਗ ਅਧੀਨ ਅੰਮ੍ਰਿਤਸਰ- ਅਜਨਾਲਾ- ਡੇਰਾ ਬਾਬਾ ਨਾਨਕ ਰੋਡ ਦੀ ਅਪਗ੍ਰੇਡੇਸ਼ਨ ਦਾ ਨੀਂਹ ਪੱਥਰ ਰੱਖਿਆ ਗਿਆ। ਇਹ ਸੜਕ 3.2 ਕਿਲੋਮੀਟਰ ਲੰਬਾਈ ਵਿੱਚ ਲਗਭਗ 3 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ। ਇਸ ਪ੍ਰੋਜੈਕਟ ਨਾਲ ਇਲਾਕੇ ਦੇ ਲੋਕਾਂ […]

Continue Reading

ਜਿਲੇ ਦੇ 3 ਸਕੂਲ ਆਫ ਐਮੀਨੈਂਸ ਵਿੱਚ 9ਵੀਂ ਤੇ 11ਵੀਂ ਜਮਾਤ ਵਿੱਚ ਪ੍ਰੋਵੀਜਨਲ ਦਾਖਲੇ ਦੀ 01 ਅਪ੍ਰੈਲ ਤੋਂ ਸ਼ੁਰੂਆਤ-ਪੂਰੇਵਾਲ

ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)— ਪੰਜਾਬ ਸਰਕਾਰ ਵਲੋਂ ਵਿੱਦਿਆ ਦਾ ਪੱਧਰ ਉੱਚਾ ਚੁੱਕਣ ਲਈ ਪੂਰੇ ਪੰਜਾਬ ਵਿੱਚ 118 ਸਕੂਲਜ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ 9ਵੀਂ ਅਤੇ 11ਵੀਂ ਜਮਾਤ ਦੇ ਦਾਖਲੇ ਲਈ ਵਿਦਿਆਰਥੀਆਂ ਦੀ ਦਾਖਲਾ ਟੈਸਟ ਰਾਹੀਂ ਚੋਣ ਕੀਤੀ ਜਾਂਦੀ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲਾ ਨੋਡਲ ਅਮਰਜੀਤ ਸਿੰਘ ਪੁਰੇਵਾਲ ਨੇ […]

Continue Reading

ਅਮਿੱਟ ਯਾਦਾਂ ਨਾਲ ਸਾਲਾਨਾ ਇਨਾਮ ਵੰਡ ਸਮਾਰੋਹ ਸੰਪੰਨ

ਕਾਹਨੂੰਵਾਨ , ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)— ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਪਰਮਜੀਤ ਦੀ ਅਗਵਾਈ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ. ਬਲਵਿੰਦਰ ਸਿੰਘ ਗਿੱਲ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਮਾਰਟ ਭੰਗਵਾਂ ਬਲਾਕ ਕਾਹਨੂੰਵਾਨ-2 ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ, ਮੈਗਾ ਮਾਪੇ ਅਧਿਆਪਕ ਮਿਲਣੀ , ਐਫ.ਐਲ.ਐੱਨ ਮੇਲਾ, ਗ੍ਰੈਜੂਏਸ਼ਨ ਸੈਰੇਮਨੀ ਕਰਵਾਈ ਗਈ। ਇਸ […]

Continue Reading

ਰਮਨ ਬਹਿਲ ਵੱਲੋਂ ਗੁਰਦਾਸਪੁਰ ਵਿਖੇ ਵੱਖ ਵੱਖ 5 ਸਥਾਨਾਂ ‘ਤੇ ਆਮ ਆਦਮੀ ਕਲੀਨਿਕਾਂ ਦੇ ਕੀਤੇ ਉਦਘਾਟਨ

ਸੂਬਾ ਸਰਕਾਰ ਨੇ ਲੋਕਾਂ ਨੂੰ ਘਰਾਂ ਤੱਕ ਸਿਹਤ ਸਹੂਲਤਾਂ ਪੁਜਦਾ ਕੀਤੀਆਂ-ਰਮਨ ਬਹਿਲ ਗੁਰਦਾਸਪੁਰ, 28 ਮਾਰਚ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਗੁਰਦਾਸਪੁਰ ਵਾਸੀਆਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਗੁਰਦਾਸਪੁਰ ਵਿਖੇ ਵੱਖ ਵੱਖ 5 ਸਥਾਨਾਂ ‘ਤੇ ਆਮ ਆਦਮੀ ਕਲੀਨਿਕਾਂ ਦੇ  ਉਦਘਾਟਨ ਕੀਤੇ। ਇਸ ਮੌਕੇ ਚੇਅਰਮੈਨ ਭਾਰਤ ਭੂਮੀ ਸ਼ਰਮਾ, ਸਿਵਲ ਸਰਜਨ ਡਾ. ਮਹੇਸ਼ […]

Continue Reading

ਖੇਤਰੀ ਖੋਜ ਕੇਂਦਰ ਗੁਰਦਾਸਪੁਰ ਦੇ ਕਿਸਾਨ ਮੇਲੇ ਵਿੱਚ ਕਿਸਾਨਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ

 ਵੰਨ ਸੁਵੰਨੇ ਖੇਤੀ ਮਾਡਲ ਨਾਲ ਪੰਜਾਬ ਦੇ ਵਾਤਾਵਰਨ ਦੀ ਰਖਵਾਲੀ ਸੰਭਵ – ਲਾਲ ਚੰਦ ਕਟਾਰੂਚੱਕ ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)— ਪੀ.ਏ.ਯੂ. ਦੇ  ਸਾਉਣੀ ਦੀਆਂ ਫਸਲਾਂ ਲਈ ਕਿਸਾਨ ਮੇਲਿਆਂ ਦੇ ਸਿਲਸਿਲੇ ਵਿਚ ਅੱਜ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ ਲਗਾਇਆ ਗਿਆ। ਇਸ ਮੇਲੇ ਦੇ ਮੁੱਖ ਮਹਿਮਾਨ ਸਿਵਲ ਸਪਲਾਈ ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਪੰਜਾਬ ਲਾਲ ਚੰਦ […]

Continue Reading

30 ਮਾਰਚ ਅਤੇ 2 ਅਪ੍ਰੈਲ ਦੇ ਧਰਨਿਆ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਧਾਰੀਵਾਲ 27 ਮਾਰਚ (ਸਰਬਜੀਤ ਸਿੰਘ )– ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਿੱਚ ਸ਼ਾਮਿਲ ਜਥੇਬੰਦੀਆਂ ਦੇ ਮੀਟਿੰਗ ਕਿਸਾਨ ਆਗੂ ਰਜਿੰਦਰ ਸਿੰਘ ਜਫਰਵਾਲ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ਵਿੱਚ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ, ਪਗੜੀ ਸੰਭਾਲ ਲਹਿਰ ਦੇ ਪ੍ਰਧਾਨ ਸਤਨਾਮ ਸਿੰਘ ਬਾਗੜੀਆਂ, ਭਾਰਤੀ ਕਿਸਾਨ ਯੂਨੀਅਨ ਮਾਝਾ ਦੇ ਪ੍ਰਧਾਨ ਬਾਬਾ ਕਵਲਜੀਤ […]

Continue Reading

ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਐਮਪੀ ਅੰਮ੍ਰਿਤ ਪਾਲ ਸਿੰਘ ਦੀ ਪਰੂਲ ਅਰਜੀ ਖਾਰਿਜ,ਸੈਸ਼ਨ ਤੋਂ ਗੈਰ ਹਾਜ਼ਰ ਕਰਕੇ ਹੋ ਸਕਦੀ ਮੈਂਬਰਸ਼ਿਪ ਖਤਮ ! ਭਵਿੱਖ ਕਰੇਗਾ ਤਹਿ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)– ਤਰਨਤਾਰਨ ਤੋਂ ਐਮ ਪੀ ਅੰਮ੍ਰਿਤਪਾਲ ਸਿੰਘ ਆਪਣੇ ਹਲਕੇ ਤੋਂ ਭਾਰੀ ਬਹੁਮਤ ਨਾਲ ਜਿੱਤ ਗਏ ਸਨ ਅਤੇ ਅੱਜ ਕੱਲ੍ਹ ਉਹ ਡਿੱਬਰੂਗੜ ਜੇਲ੍ਹ ‘ਚ ਬੰਦ ਹਨ ਜਦੋਂ ਕਿ  ਐਮ ਪੀ ਬਣਨ ਤੋਂ ਬਾਅਦ ਉਸ ਨੂੰ ਆਪਣੇ ਹਲਕੇ ਦੀ ਗੱਲ ਕਰਨ ਲਈ ਸੈਸ਼ਨ ਵਿੱਚ ਹਾਜ਼ਰ ਹੋਣ ਦਾ ਮੌਕਾ ਨਹੀਂ ਮਿਲ ਸਕਿਆ ? ਉਹਨੇ […]

Continue Reading

ਦੇਸ਼ ‘ਚ ਲੌਕਡਾਉਨ ਲਾਉਣ ਦੀਆਂ ਅਫਵਾਹਾਂ ਨੂੰ ਮੁੱਢੋਂ ਰੱਦ ਕਰਦਿਆਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਲੋਕਾਂ ਨੂੰ ਜਾਗਰੂਕ ਕਰਨਾਂ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਕੰਮ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)–ਅੱਜ ਕੱਲ ਝੂਠੀਆਂ ਅਫਵਾਹਾਂ ਤਾਂ ਮਿੰਟੋ ਮਿੰਟ ਫੈਲ ਜਾਂਦੀਆਂ ਹਨ ਜਿਸ ਨਾਲ ਲੋਕਾਂ ‘ਚ ਸਹਿਮ ਪੈਦਾ ਹੋ ਜਾਂਦਾ ਹੈ! ਭਾਵੇਂ ਕਿ ਇਸ ਦੇ ਪਿੱਛੇ ਸਰਕਾਰ ਵਿਰੋਧੀ ਲੋਕ ਕਈ ਤਰ੍ਹਾਂ ਦੇ ਛੋਛੋ ਵੀ ਛੱਡ ਦਿੰਦੇ ਹਨ ਜੇਵੇ ਕੇ ਤਾਜ਼ਾ ਮਿਸਾਲ ਅਨੁਸਾਰ ਅਮਰੀਕਾ ਅਜਰਾਈਲ ਤੇ ਈਰਾਨ ਯੁੱਧ ਨੂੰ ਮੁੱਖ ਰੱਖਦਿਆਂ ਤੇਲ ਅਤੇ ਊਹਜਾ […]

Continue Reading

ਜਸਟਿਸ ਵਿਕਾਸ ਬਹਿਲ, ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ, ਪ੍ਰਬੰਧਕੀ ਜੱਜ, ਸੈਸ਼ਨ ਡਵੀਜਨ, ਗੁਰਦਾਸਪੁਰ ਵੱਲੋਂ ਸੈਂਟਰਲ ਜੇਲ੍ਹ, ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)–ਜਸਟਿਸ ਵਿਕਾਸ ਬਹਿਲ, ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ, ਪ੍ਰਬੰਧਕੀ ਜੱਜ, ਸੈਸ਼ਨ ਡਵੀਜਨ, ਗੁਰਦਾਸਪੁਰ ਵਲੋਂ ਸੈਂਟਰਲ ਜੇਲ੍ਹ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ।  ਇਸ ਮੌਕੇ ਦਿਲਬਾਗ ਸਿੰਘ ਜੌਹਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ, ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ, ਗੁਰਦਾਸਪੁਰ, ਆਦਿੱਤਿਆ, ਐੱਸ.ਐੱਸ.ਪੀ., ਗੁਰਦਾਸਪੁਰ, ਹਰਪ੍ਰੀਤ ਸਿੰਘ, ਸਿਵਲ ਜੱਜ (ਸ.ਡ.)/ਸੀ.ਜੇ.ਐੱਮ. -ਸਹਿਤ- ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾ […]

Continue Reading