ਝੋਨੇ ਦੀ ਰਹਿੰਦ-ਖੂੰਹਦ/ਪਰਾਲੀ/ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ ਲਗਾਈ
ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ ) – ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹੱਦ ਅੰਦਰ ਝੋਨੇ ਦੀ ਰਹਿੰਦ-ਖੂੰਹਦ/ਪਰਾਲੀ/ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਪਾਬੰਦੀ ਲਗਾਉਣ ਪਿੱਛੇ ਕਾਰਨ ਦੱਸਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ […]
Continue Reading
