ਸੁੱਕੇ ਤੇ ਗਿੱਲੇ ਕੂੜੇ ਨੂੰ ਸੈਗਰੀਗੇਟ ਕਰਕੇ ਕੂੜੇ ਦਾ ਨਿਪਟਾਰਾ ਵਿਗਿਆਨਿਕ ਢੰਗ ਨਾਲ ਕੀਤਾ ਜਾਵੇ – ਡਿਪਟੀ ਕਮਿਸ਼ਨਰ
ਮੈਰਿਜ ਪੈਲਸ, ਹੋਟਲ, ਰੈਸਟੋਰੈਂਟ ਅਤੇ ਹੋਰ ਕਾਰੋਬਾਰੀ ਅਦਾਰੇ ਆਪਣੇ ਕੂੜੇ ਦਾ ਨਿਪਟਾਰਾ ਕਰਨ ਲਈ ਪਿੱਟਸ ਬਣਾਉਣ ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਨਗਰ ਨਿਗਮ ਬਟਾਲਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਗਿੱਲੇ ਤੇ ਸੁੱਕੇ ਕੂੜੇ ਨੂੰ ਸੈਗਰੀਗੇਟ ਕਰਕੇ ਵਿਗਿਆਨਿਕ ਢੰਗ ਨਾਲ ਉਸਦਾ […]
Continue Reading
