ਸੀ.ਬੀ.ਏ ਇਨਫੋਟੈਕ ਦੇ ਇਕ ਹੋਰ ਵਿਦਿਆਰਥੀ ਦੀ ਨੌਕਰੀ ਲਈ ਹੋਈ ਚੋਣ
—-ਜਦੋਂ ਵੀ ਸਾਡੇ ਕਿਸੇ ਵਿਦਿਆਰਥੀ ਨੂੰ ਨੌਕਰੀ ਮਿਲਦੀ ਹੈ ਤਾਂ ਸਾਨੂੰ ਖੁਦ ’ਤੇ ਮਾਣ ਮਹਿਸੂਸ ਹੁੰਦਾ ਹੈ : ਇੰਜੀ:ਸੰਦੀਪ ਕੁਮਾਰਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ) – ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ:ਸੰਦੀਪ ਕੁਮਾਰ ਨੇ ਦੱਸਿਆ ਕਿ ਕੰਪਿਊਟਰ ਅਤੇ ਆਈ.ਟੀ ਨਾਲ ਸਬੰਧਤ ਕੋਰਸਾਂ ਦੀ ਕੋਚਿੰਗ ਦੇਣ ਵਾਲੀ ਮਸ਼ੂਹਰ ਸੰਸਥਾ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਦੇ ਇਕ ਹੋਰ ਵਿਦਿਆਰਥੀ ਸੰਨੀ ਕੁਮਾਰ […]
Continue Reading
