ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦਾ ਲਿਆ ਜਾਇਜ਼ਾ

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਇਨ-ਸੀਟੂ ਤੇ ਐਕਸ-ਸੀਟੂ ਤਰੀਕਿਆਂ ਨਾਲ ਸੁਚੱਜਾ ਪ੍ਰਬੰਧਨ ਕਰਨ ਦੀ ਕੀਤੀ ਅਪੀਲ ਕਿਸਾਨ ਪਰਾਲੀ ਖੇਤਾਂ ਵਿੱਚ ਹੀ ਵਾਹੁਣ ਨੂੰ ਤਰਜੀਹ ਦੇਣ, ਕਿਉਂਕਿ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਆਉਂਦਾ ਹੈ। ਫਤਿਹਗੜ੍ਹ ਚੂੜੀਆਂ/ਡੇਰਾ ਬਾਬਾ ਨਾਨਕ/ਕਲਾਨੌਰ, 1 ਨਵੰਬਰ (ਸਰਬਜੀਤ ਸਿੰਘ) ਡਿਪਟੀ ਕਮਿਸ਼ਨਰ […]

Continue Reading

ਮਿਸਲ ਸ਼ਾਮ ਸਿੰਘ ਅਟਾਰੀ ਦੇ ਮੁੱਖੀ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ ਵੱਲੋਂ ਬੰਦੀ ਛੋੜ ਦਿਵਸ ਪਿੰਡ ਬਾਸਰਕੇ ਭੈਣੀ ਅੰਮ੍ਰਿਤਸਰ ਵਿਖੇ ਮਨਾਇਆ ਜਾਵੇਗਾ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 1 ਨਵੰਬਰ ( ਸਰਬਜੀਤ ਸਿੰਘ)– ਹਰ ਸਾਲ ਮਿਸਲ ਸ਼ਾਮ ਸਿੰਘ ਅਟਾਰੀ ਤਰਨਾਂ ਦਲ ਦੇ ਮੁਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਦੀ ਅਗਵਾਈ ‘ਚ ਬੰਦੀ ਛੋੜ ਦਿਵਸ ਨਿਹੰਗ ਸਿੰਘ ਛਾਉਣੀ ਹੈਡ ਕੁਆਰਟਰ ਪਿੰਡ ਬਾਸਰਕੇ ਭੈਣੀ ਵਿਖੇ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਵਾਰ ਮਿਸਲ ਸ਼ਾਮ ਸਿੰਘ ਅਟਾਰੀ ਤਰਨਾ ਦਲ […]

Continue Reading

ਡਿਪਟੀ ਕਮਿਸ਼ਨਰ ਗੁਰਦਾਸਪੁਰ, ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਖ਼ੁਦ ਮੈਦਾਨ ‘ਚ ਨਿੱਤਰੇ

ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਅਤੇ ਐੱਸ ਐੱਸ ਪੀ ਬਟਾਲਾ ਡਾ. ਮਹਿਤਾਬ ਸਿੰਘ ਵਲੋਂ ਬਟਾਲਾ ਅਤੇ ਡੇਰਾ ਬਾਬਾ ਨਾਨਕ ਖੇਤਰ ਦਾ ਦੌਰਾ ਸਮੂਹ ਐਸ.ਡੀ.ਐਮਜ਼ ਵੱਲੋਂ ਟੀਮਾਂ ਸਮੇਤ ਵੱਖ-ਵੱਖ ਪਿੰਡਾਂ ਵਿੱਚ ਪੈਟਰੋਲਿੰਗ ਫਾਇਰ ਬਿਰਗੇਡ ਰਾਹੀਂ ਰਸਤੇ ਵਿੱਚ ਮੌਕੇ ’ਤੇ ਲੱਗੀ ਅੱਗ ਬੁਝਵਾਈ ਅਤੇ ਕਿਸਾਨਾਂ ਨੂੰ ਸੁਚੱਜੇ ਪ੍ਰਬੰਧਨ ਲਈ ਕੀਤਾ ਪ੍ਰੇਰਿਤ ਗੁਰਦਾਸਪੁਰ, 31 ਅਕਤੂਬਰ (ਸਰਬਜੀਤ ਸਿੰਘ ) ਪਰਾਲੀ […]

Continue Reading

ਰਮਨ ਬਹਿਲ ਨੇ ਪਿੰਡ ਕਾਲਾ ਨੰਗਲ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ 160 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ

ਸਾਲਾਂ ਤੋਂ ਲਾਲ ਲਕੀਰ ਅੰਦਰ ਰਹਿ ਰਹੇ ਪਰਿਵਾਰਾਂ ਦੀ ਚਿਰਾਂ ਤੋਂ ਲਟਕਦੀ ਮੰਗ ਹੋਈ ਪੂਰੀ, ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕਾਨਾ ਹੱਕ ਦੇਣ ਲਈ ਵਚਨਬੱਧ ਗੁਰਦਾਸਪੁਰ, 31 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ, ਮੇਰੇ […]

Continue Reading

ਜ਼ਿਲ੍ਹਾ ਗੁਰਦਾਸਪੁਰ ਵਿੱਚ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵੈਲਫੇਅਰ ਬੋਰਡਾਂ ਦੇ ਚੇਅਰਮੈਨਾਂ ਨਾਲ ਅਹਿਮ ਮੀਟਿੰਗ

ਗੁਰਦਾਸਪੁਰ, 30 ਅਕਤੂਬਰ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਮਨਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਵੱਖ-ਵੱਖ ਵੈਲਫੇਅਰ ਬੋਰਡਾਂ ਦੇ ਚੇਅਰਮੈਨ ਸਾਹਿਬਾਨ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਨਾ ਅਤੇ ਜ਼ਿਲ੍ਹਾ ਪੱਧਰ ‘ਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣਾ […]

Continue Reading

ਰਮਨ ਬਹਿਲ ਨੇ ਪਿੰਡ ਚੌੜ ਸਿੱਧਵਾਂ ਵਿੱਚ 50 ਸਾਲਾਂ ਤੋਂ ਚੱਲ ਰਹੀ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਕਰਵਾਇਆ ਹੱਲ

ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਨਿਕਾਸੀ ਪ੍ਰੋਜੈਕਟ ਦਾ ਕੰਮ ਸ਼ੁਰੂ, ਡੇਢ ਕਿਲੋਮੀਟਰ ਲੰਬੀਆਂ ਪਾਈਪਾਂ ਪਾਈਆਂ ਜਾਣਗੀਆਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੀ ਸਾਡੀ ਰਾਜਨੀਤੀ ਦਾ ਮੁੱਖ ਮਕਸਦ: ਰਮਨ ਬਹਿਲ ਗੁਰਦਾਸਪੁਰ, 30 ਅਕਤੂਬਰ (ਸਰਬਜੀਤ ਸਿੰਘ)– ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਅੱਜ […]

Continue Reading

ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਬਟਾਲਾ 1 ਸਫ਼ਲਤਾ ਪੂਰਵਕ ਸੰਪੰਨ

ਖੇਡਾਂ ਦਾ ਮਨੁੱਖੀ ਜੀਵਨ ਵਿੱਚ ਅਹਿਮ ਸਥਾਨ ਹੈ : ਬੀ.ਪੀ.ਈ.ਓ. ਜਸਵਿੰਦਰ ਸਿੰਘ ਬਟਾਲਾ, ਗੁਰਦਾਸਪੁਰ, 30 ਅਕਤੂਬਰ (ਸਰਬਜੀਤ ਸਿੰਘ)–ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਖੇਡ ਕੈਲੰਡਰ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਪਰਮਜੀਤ ਦੀ ਅਗਵਾਈ ਵਿੱਚ ਪ੍ਰਿੰਸੀਪਲ ਮੈਡਮ ਜਸਬੀਰ ਕੌਰ ਦੇ ਸਹਿਯੋਗ ਨਾਲ ਬੀਤੇ ਦਿਨੀ ਸ਼ੁਰੂ ਹੋਈਆਂ 2 ਰੋਜ਼ਾ ਬਲਾਕ ਬਟਾਲਾ 1 ਦੀਆਂ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ […]

Continue Reading

 ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਜ਼ਿਲ੍ਹਾ ਯੂਨਿਟ ਦੀ ਚੋਣ ਸੰਪੰਨ

ਸਰਬਜੀਤ ਸਿੰਘ ਪ੍ਰਧਾਨ ਤੇ ਜ਼ਸਵਿੰਦਰ ਸਿੰਘ ਜਨਰਲ ਸਕੱਤਰ ਚੁਣੇ ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ) — ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ (ਸਬ ਆਫਿਸ) ਐਸੋਸੀਏਸ਼ਨ ਜ਼ਿਲ੍ਹਾ ਯੂਨਿਟ ਗੁਰਦਾਸਪੁਰ ਦੀ ਚੋਣ ਕਰਾਉਣ ਲਈ ਚੋਣ ਅਧਿਕਾਰੀ ਵਜੋਂ ਪ੍ਰਬੋਧ ਕੁਮਾਰ ਸ਼ਰਮਾ, ਸੁਪਰਡੰਟ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਗੁਰਦਾਸਪੁਰ ਨੂੰ ਅਧਿਕਾਰ ਦਿੱਤੇ ਗਏ ਸਨ ਅਤੇ 29 ਅਕਤੂਬਰ ਨੂੰ ਨਾਮਜ਼ਦਗੀ ਫਾਈਲ […]

Continue Reading

ਦਸਮੇਸ਼ ਤਰਨਾ ਦਲ ਮਿਸਲ ਬਾਬਾ ਹਿੰਮਤ ਸਿੰਘ ਜੀ ਦੇ ਮੁੱਖੀ ਜਥੇਦਾਰ ਬਾਬਾ ਹੀਰਾ ਸਿੰਘ ਕੋਟ ਖਾਲਸਾ ਵੱਲੋਂ ਬੰਦੀ ਛੋੜ ਦਿਵਸ ਗੁਰਦੁਆਰਾ ਬਾਬਾ ਹਿੰਮਤ ਸਿੰਘ ਜੀ ਅਕਾਲ ਬੁੰਗਾ ਸਾਹਿਬ ( ਗੁਰੂ ਕੀ ਵਡਾਲੀ) ਵਿਖੇ 12 ਨਵੰਬਰ ਨੂੰ ਮਨਾਇਆ ਜਾਵੇਗਾ – ਭਾਈ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਦਸਮੇਸ਼ ਤਰਨਾ ਦਲ ਮਿਸਲ ਧੰਨ ਧੰਨ ਬਾਬਾ ਹਿੰਮਤ ਸਿੰਘ ਜੀ ਦੇ ਮੁੱਖੀ ਜਥੇਦਾਰ ਬਾਬਾ ਹੀਰਾ ਸਿੰਘ ਕੋਟ ਖਾਲਸਾ ਵਾਲਿਆਂ ਦੀ ਅਗਵਾਈ ਹੇਠ ਬੰਦੀ ਛੋੜ ਦਿਵਸ 12 ਨਵੰਬਰ ਨੂੰ ਗੁਰਦੁਆਰਾ ਧੰਨ ਧੰਨ ਬਾਬਾ ਹਿੰਮਤ ਸਿੰਘ ਜੀ ਅਕਾਲ ਬੁੰਗਾ ਸਾਹਿਬ ਬ੍ਰਹਮ ਗਿਆਨੀ ਮਹਾਂਪੁਰਸ਼ ਬਾਬਾ ਮਿੱਤ ਸਿੰਘ ਜੀ ਗੁਰੂ ਜੀ ਕੀ ਵਡਾਲੀ […]

Continue Reading

ਸਰਕਾਰ ਨੂੰ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਕੇ ਹੜਤਾਲ ਖਤਮ ਕਰਵਾਉਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਕੰਮ ਕਾਜ਼ ਨਾਂ ਹੋਣ ਵਾਲੇ ਵਰਤਾਰੇ ਤੋਂ ਮੁਕਤ ਕੀਤਾ ਜਾ ਸਕੇ : ਭਾਈ ਵਿਰਸਾ ਸਿੰਘ ਖਾਲਸਾ

ਚੰਡ਼ੀਗੜ੍ਹ, ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਵਿਰੁੱਧ ਆਪਣੀਆਂ ਮੰਗਾਂ ਨੂੰ ਲੈਕੇ ਸੇਵਾ ਕੇਂਦਰ ਦਫ਼ਤਰਾਂ ਵਿੱਚ ਮੁਕੰਮਲ ਹੜਤਾਲ ਕੀਤੀ ਹੋਈ ਹੈ ਜਿਸ ਕਰਕੇ ਸੇਵਾ ਕੇਂਦਰਾਂ ਤੋਂ ਆਪਣੇ ਦਫ਼ਤਰੀ ਕੰਮ ਕਾਜ਼ ਕਰਵਾਉਣ ਵਾਲਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਮੁਲਾਜ਼ਮ ਮੰਗਾਂ ਨਾ ਮੰਨਣ ਤੱਕ ਹੜਤਾਲ ਜਾਰੀ ਰੱਖਣ ਦਾ […]

Continue Reading