ਪੰਜਾਬ ਸਰਕਾਰ ਨੇ ਪੀੜਤ ਹੀਰਾ ਸਿੰਘ ਦੀ ਫੜੀ ਬਾਂਹ-ਮੁੱਖ ਮੰਤਰੀ ਰਾਹਤ ਫੰਡ ਵਿਚੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ

ਬਹਿਲ ਪਰਿਵਾਰ ਨੇ ਹਮੇਸ਼ਾਂ ਹੀ ਸੇਵਾ ਦੀ ਰਾਜਨੀਤੀ ਕੀਤੀ ਹੈ – ਰਮਨ ਬਹਿਲ ਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ)–ਪਿੰਡ ਜੋੜਾ ਛੱਤਰਾਂ ਦੇ ਰਹਿਣ ਵਾਲੇ ਹੀਰਾ ਸਿੰਘ ਪੁੱਤਰ ਦਰਸ਼ਨ ਸਿੰਘ ਦੇ ਪਰਿਵਾਰ ਨਾਲ ਬੀਤੀ 25 ਜਨਵਰੀ ਨੂੰ ਵਾਪਰੇ ਦੁੱਖਦਾਈ ਹਾਦਸੇ ਦੌਰਾਨ ਉਸ ਦੀਆਂ 5 ਦੁਧਾਰੂ ਗਾਂਵਾਂ ਦੀ ਮੌਤ ਹੋ ਗਈ ਸੀ। ਇਸ ਕਾਰਨ ਪਰਿਵਾਰ ਨੂੰ ਵੱਡਾ ਆਰਥਿਕ […]

Continue Reading

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵੱਲੋਂ ਗੈਸ ਏਜੰਸੀਆਂ, ਪੈਟਰੋਲ ਪੰਪ ਮਾਲਕਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ

ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ. ਗੈਸ ਦੀ ਕਾਲਾਬਾਜ਼ਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਜ਼ਿਲ੍ਹੇ ਵਿੱਚ ਘਰੇਲੂ ਗੈਸ ਸਿਲੰਡਰਾਂ ਅਤੇ ਪੈਟਰੋਲ-ਡੀਜ਼ਲ ਦੀ ਨਿਰੰਤਰ ਸਪਲਾਈ ਲਈ ਲੋੜੀਂਦਾ ਸਟਾਕ ਉਪਲਬਧ ਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ)– ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਅਧੀਨ ਆਉਂਦੀਆਂ ਗੈਸ ਏਜੰਸੀਆਂ ਦੇ ਡਿਸਟਰੀਬਿਊਟਰਾਂ ਅਤੇ ਪੈਟਰੋਲ ਪੰਪ ਮਾਲਕਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। […]

Continue Reading

ਸੱਤਾਧਾਰੀ ਪਾਰਟੀ ਨਾਲ ਸਬੰਧਤ ਖੇਮਕਰਨ ਦੇ ਪਿੰਡ ਕਲਸੀਆਂ ਕਲਾ ਦੇ ਸਰਪੰਚ ਦਾ 18 ਪੈਕੇਟ ਹੈਰੋਇਨ ਸਮੇਤ ਕਾਬੂ ਹੋਣਾ ਸਰਕਾਰ ਦੀ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦਾ ਅਸਲੀ ਰੂਪ ਨੰਗਾ ਕਰਦਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ)—ਪੰਜਾਬ ਦੀ ਆਪ ਸਰਕਾਰ ਬੜੇ ਜ਼ੋਰਾਂ ਸ਼ੋਰਾਂ ਨਾਲ ਲੋਕਾਂ ਨੂੰ ਝੂਠਾ ਪ੍ਰਚਾਰ ਕਰਕੇ ਗੁਮਰਾਹ ਕਰ ਰਹੀ ਹੈ ਕਿ ਸਰਕਾਰ ਨੇ ਨਸ਼ਿਆਂ ਦੇ ਸੌਦਾਗਰਾਂ ਦਾ ਲੱੱਕ ਤੋੜ ਕੇ ਰੱਖ ਦਿੱਤਾ ਹੈ ,ਜਦੋਂ ਕਿ ਗਰਾਉਂਡ ਲੇਵਲ ਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਸਾਹਿਬ ਦੇ ਬਿਆਨ ਅਨੁਸਾਰ ਚਿੱਟਾ ਪਿੰਡ ਪਿੰਡ ਗਲ਼ੀ ਗਲ਼ੀ ਵਿੱਕ […]

Continue Reading

ਸੁਪਰੀਮ ਕੋਰਟ ਨੇ ਮਾਪਿਆਂ ਦੀ ਮੰਗ ਤੇ 31 ਸਾਲਾਂ ਸਾਹਿਲ ਰਾਣਾ ਨੂੰ ਦਿੱਤੀ ਸਵੈ ਇੱਛਾ ਮੌਤ,15 ਸਾਲਾਂ ਤੋਂ ਕੌਮਾਂ ‘ਚ ਸੀ!ਜੱੱਜ ਵੀ ਹੋਏ ਭਾਵੁਕ,ਰੱਬ ਦੇ ਰੰਗ ਨਿਆਰੇ, ਪੁੱਤਰਾਂ ਦੀ ਭੀਖ ਮੰਗਣ ਵਾਲੇ ਮਾਪੇ!ਮੰਗ ਰਹੇ ਨੇ ਮੌਤ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ)–ਭਾਰਤ ਦੀ ਉੱੱਚ ਅਦਾਲਤ ਸੁਪਰੀਮ ਕੋਰਟ ਨੇ ਮਾਪਿਆਂ ਦੀ ਮੰਗ ਤੇ ਸਾਹਿਲ ਰਾਨਾ ਨਾਮਕ 31 ਸਾਲਾਂ 15 ਸਾਲਾਂ ਤੋਂ ਕੌਮਾਂ ‘ਚ ਚੱਲ ਰਹੇ ਉਹਨਾਂ ਦੇ ਪੁੱਤਰ ਨੂੰ ਪਹਿਲੀ ਵਾਰ ਸਵੈਂ ਇਛਾ ਮੌਤ ਦੀ ਆਗਿਆ ਦਿੱਤੀ ਹੈ,ਇਹ ਫੈਸਲਾ ਸੁਣਾਉਣ ਮੌਕੇ ਜੱਜ ਅਤੇ ਮਾਪੇ ਵੀ ਭਾਵੁਕ ਹੋਏ ,ਰੱਬ ਦੇ ਰੰਗ ਨਿਆਰੇ ! ਜੇਹੜੇ […]

Continue Reading

ਗੁਰਦਾਸਪੁਰ ਸ਼ਹਿਰ ਅੰਦਰ ਹਾਈਵੇ ਤੋਂ ਦੋਵੇਂ ਪਾਸੇ ਦੀ ਐਂਟਰੀ ‘ਤੇ ਸ਼ਾਨਦਾਰ ਅਤੇ ਖੂਬਸੂਰਤ ਗੇਟਾਂ ਦੀ ਉਸਾਰੀ ਕਰਵਾਈ ਜਾਵੇਗੀ- ਚੇਅਰਮੈਨ ਰਾਜੀਵ ਸ਼ਰਮਾ

ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)— ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਉਪਰਾਲੇ ਕੀਤੇ ਗਏ ਹਨ, ਇਸੇ ਕੜੀ ਦੇ ਤਹਿਤ ਗੁਰਦਾਸਪੁਰ ਸ਼ਹਿਰ ਵਿਖੇ ਗੁਰਦਾਸਪੁਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਰਾਜੀਵ ਸ਼ਰਮਾ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੁਚੱਜੇ ਸਹਿਯੋਗ ਸਦਕਾ ਗੁਰਦਾਸਪੁਰ ਸ਼ਹਿਰ ਨੂੰ ਹਰ […]

Continue Reading

ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਭਾਰਤੀ ਫੌਜ ਦੀ ਭਰਤੀ ਰੈਲੀ ਵਿੱਚ ਨੌਜਵਾਨਾਂ ਵਿੱਚ ਪੂਰਾ ਉਤਸ਼ਾਹ

ਭਰਤੀ ਰੈਲੀ 17 ਮਾਰਚ ਤੱਕ ਚੱਲੇਗੀ ਗੁਰਦਾਸਪੁਰ,10 ਮਾਰਚ (ਸਰਬਜੀਤ ਸਿੰਘ)-ਭਾਰਤੀ ਫੌਜ ਦੀ ਭਰਤੀ ਰੈਲੀ ਦੀ ਸ਼ੁਰੂਆਤ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਸ਼ੁਰੂ ਹੋ ਗਈ ਹੈ, ਜਿਸ ਵਿੱਚ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਰਾਹੀਂ ਸ਼ਾਰਟਲਿਸਟ ਕੀਤੇ ਗਏ ਇਲਾਕੇ ਦੇ ਨੌਜਵਾਨ ਹਿੱਸਾ ਲੈ ਰਹੇ ਹਨ। ਇਸ ਰੈਲੀ ਵਿੱਚ ਲਗਭਗ 8,000 ਉਮੀਦਵਾਰਾਂ ਨੂੰ ਭਾਗ ਲੈਣਗੇ ਹੈ। ਇਹ ਰੈਲੀ 09 ਮਾਰਚ ਤੋਂ […]

Continue Reading

ਪੇਂਡੂ ਬੇਰੁਜ਼ਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 16 ਮਾਰਚ ਤੋਂ ਸ਼ੁਰੂ ਹੋਵੇਗਾ

ਗੁਰਦਾਸਪੁਰ 10 ਮਾਰਚ(ਸਰਬਜੀਤ ਸਿੰਘ)–ਬਰਜਿੰਦਰ ਸਿੰਘ ਡੇਅਰੀ ਇੰਸਪੈਕਟਰ ਗੁਰਦਾਸਪੁਰ ਨੇ ਦੱਸਿਆ ਕਿ ਡੇਅਰੀ ਫਾਰਮਰਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ 16 ਮਾਰਚ ਤੋਂ 27 ਮਾਰਚ (2 ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਚਲਾਇਆ ਜਾਣਾ ਹੈ। ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੋਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ […]

Continue Reading

27 ਮਾਰਚ ਨੂੰ ਗੁਰਦਾਸਪੁਰ ਵਿੱਚ ਲੱਗੇਗਾ ਕਿਸਾਨ ਮੇਲਾ

ਗੁਰਦਾਸਪੁਰ 10 ਮਾਰਚ (ਸਰਬਜੀਤ ਸਿੰਘ)– ਖੇਤੀ ਵਿਭਿੰਨਤਾ ਅਪਣਾਉ, ਵਡਮੁੱਲਾ ਵਾਤਾਵਰਣ ਬਚਾਉ ਦੇ ਉਦੇਸ਼ ਨਾਲ ਕਿਸਾਨ ਮੇਲਾ ਖੇਤੀਬਾੜੀ ਯੂਨੀਵਰਸਿਟੀ ਦੇ ਰਿਜਨਲ ਸਟੇਸ਼ਨ ਗੁਰਦਾਸਪੁਰ ਵਿਖੇ 27 ਮਾਰਚ ਨੂੰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਰਿਜਨਲ ਸਟੇਸ਼ਨ ਦੇ ਡਾਇੈਕਟਰ ਡਾ. ਹਰਪਾਲ ਸਿੰਘ ਰੰਧਾਵਾ ਨੇ ਦੱਸਿਆਂ ਹੈ ਕਿ ਮੇਲੇ ਵਿੱਚ ਸਾਉਣੀ ਦੀਆਂ ਫ਼ਸਲਾਂ/ਸਬਜੀਆਂ ਦੇ ਸੁਧਰੇ ਬੀਜ ਅਤੇ ਸਦਾਬਹਾਰ ਫ਼ਲਦਾਰ […]

Continue Reading

ਪੰਜਾਬ ਦੇ ਗਵਰਨਰ ਵੱਲੋਂ ਬਜਟ ਸਮੇਂ ਪੜੇ ਭਾਸ਼ਣ ‘ਚ ਸਰਕਾਰ ਦੀਆਂ ਤਰੀਫਾਂ ਤੇ ਬਹਾਰ ਆ ਕੇ ਬਜ਼ਟ ਅਤੇ ਸਰਕਾਰ ਵਿਰੋਧੀ ਸਵਾਲ ਕਰਨੇ ਲੋਕਾਂ ਦੀ ਸਮਝ ਤੋਂ ਬਾਹਰੀ ਨੀਤੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)– ਆਪ ਤੌਰ ਤੇ ਹਰ ਸਰਕਾਰ ਦੇ ਬਜ਼ਟ ਇਜਲਾਸ ਤੋਂ ਪਹਿਲਾਂ ਰਾਜ ਦੇ ਗਵਰਨਰ ਨੇ ਉਹ ਭਾਸ਼ਣ ਪੜਨਾਂ ਹੁੰਦਾ ਹੈ, ਜੋ ਰਾਜ ਸਰਕਾਰ ਉਨ੍ਹਾਂ ਨੂੰ ਲਿਖ ਕੇ ਦਿੰਦੀ ਹੈ ਅਤੇ ਭਾਰਤੀ ਸੰਵਿਧਾਨ ਅਨੁਸਾਰ ਇਸ ਭਾਸ਼ਣ ਨੂੰ ਪੜਨਾ ਰਾਜਪਾਲ ਦੀ ਡਿਊਟੀ ਤੇ ਮਜਬੂਰੀ ਬਣ ਜਾਂਦਾ ਹੈ,ਭਾਵੇਂ ਉਹ ਪੜੇ ਜਾਣ ਵਾਲੇ ਭਾਸ਼ਣ ਦੇ […]

Continue Reading

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰਾਂ ਪਹਿਲਾਂ ਸਰਕਾਰੀ ਸਕੂਲ ਬੰਦ ਕਰ ਦਿੰਦੀਆਂ ਸਨ, ਹੁਣ ਨਵੇਂ ਤੇ ਆਧੁਨਿਕ ਸਰਕਾਰੀ ਸਕੂਲ ਬਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਵਾਰ ਫਿਰ ਪੰਜਾਬ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਨੂੰ ਖਤਮ ਕਰਨ ਲਈ ‘ਝਾੜੂ’ ਚੱਲੇਗਾ, ਜਿਨ੍ਹਾਂ ਨੇ ਵਾਰੋ-ਵਾਰੀ ਸੱਤਾ ਦਾ ਸੁਖ ਭੋਗਿਆ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਕਾਲੀ ਦਲ ਅਤੇ ਕਾਂਗਰਸ ਨੇ ਝਾਰਖੰਡ ਵਿੱਚ […]

Continue Reading