ਕੰਸਟ੍ਰਕਸ਼ਨ ਵਰਕਰਜ ਫੈਡਰੇਸ਼ਨ ਆਫ ਇੰਡੀਆ ਦੀ ਆਲ ਇੰਡੀਆ ਵਰਕਿੰਗ ਕਮੇਟੀ ਮੀਟਿੰਗ ਦੀਆ ਤਿਆਰੀਆ ਮੁਕੰਮਲ : ਕਾਮਰੇਡ ਨੱਥਾ ਸਿੰਘ

22, 23 ਅਗਸਤ ਦੀ ਆਲ ਇੰਡੀਆ ਵਰਕਿੰਗ ਮੀਟਿੰਗ ਵਿੱਚ ਨਿੱਠ ਕੇ ਕੀਤੀ ਜਾਵੇਗੀ ਵਿਚਾਰ ਚਰਚਾ ਪਠਾਨਕੋਟ/ ਸਾਹਪੁਰ ਕੰਢੀ, ਗੁਰਦਾਸਪੁਰ , 21 ਅਗਸਤ ( ਸਰਬਜੀਤ ਸਿੰਘ)– ਕੰਸਟ੍ਰਕਸ਼ਨ ਵਰਕਰਜ ਫੈਡਰੇਸਨ ਆਫ ਇੰਡੀਆ ਦੀਆ 72 ਵੀ ਆਲ ਇੰਡੀਆ ਵਰਕਿੰਗ ਕਮੇਟੀ ਮੀਟਿੰਗ ਸਥਾਨਿਕ ਰਾਮ ਸਿੰਘ ਪਠਾਣੀਆ ਕਿਰਤੀ ਕੇਦਰ ਵਿੱਖੇ ਕਲ ਤੋ ਭਾਅ 22 ਅਗਸਤ ਨੂੰ ਪੂਰੇ ਇਨਕਲਾਬੀ ਜੋਸੋ -ਖਰੋਸ […]

Continue Reading

ਬੰਦੀ ਸਿੰਘਾਂ ਦੀ ਰਿਹਾਈ ਲਈ ਧਾਰੀਵਾਲ ਵਿੱਚ ਰੋਸ ਮਾਰਚ ਤੇ ਵਿਸ਼ਾਲ ਧਰਨਾ

ਧਾਰੀਵਾਲ, ਗੁਰਦਾਸਪੁਰ, 21 ਅਗਸਤ (‌ ਸਰਬਜੀਤ ਸਿੰਘ)– ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦੇ ਸਮਰਥਨ ਵਿੱਚ ਅੱਜ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਵੱਲੋਂ ਧਾਰਮਿਕ, ਸਮਾਜਿਕ ਅਤੇ ਹੋਰ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਧਾਰੀਵਾਲ ਸ਼ਹਿਰ ਦੇ ਬਾਜ਼ਾਰ ਵਿੱਚ ਰੋਸ ਮਾਰਚ ਕੀਤਾ ਗਿਆ। ਰੋਸ ਮਾਰਚ ਉਪਰੰਤ ਸਥਾਨਕ […]

Continue Reading

ਸਚਾਈ ਅਤੇ ਧਰਮ ਤੇ ਚੱਲਣ ਵਾਲਾ ਮਨੁੱਖ ਇੱਕ ਵਾਰ ਦੁਨੀਆਂ’ਚ ਇਕੱਲਾ ਰਹਿ ਜਾਂਦਾ,ਪਰ ਅੰਤ ਸਮਾਂ ਪਾ ਕੇ ਉਸ ਦਾ ਸਾਥ ਵਾਹਿਗੁਰੂ ਦਿੰਦਾ ਤੇ ਉਸ ਦਾ ਸੰਸਾਰਕ ਜੀਵਨ ਸਫਲ ਬਣਾ ਦਿੰਦਾ ਹੈ – ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)– ਸੱਚ ਧਰਮ ਇਨਸਾਫ਼ ਤੇ ਰੱਬ ਤੇ ਵਿਸ਼ਵਾਸ ਰੱਖਣ ਵਾਲਾ ਇਨਸਾਨ ਵਿਸ਼ਾਲ ਦੁਨੀਆਂ ‘ਚ ਇੱਕ ਵਾਰ ਇਕੱਲਾ ਰਹਿ ਜਾਂਦਾ ਹੈ,ਇਥੇ ਹੀ ਬਸ ਨਹੀਂ ? ਉਸ ਨੂੰ ਦਰ ਦਰ ਦੀਆਂ ਠੋਕਰਾਂ ਖਾਣੀਆਂ ਪੈਂਦੀਆਂ ਹਨ ਅਤੇ ਭੈਣ ਭਰਾ ਮਾ ਪਿਉ ਯਾਰ ਦੋਸਤ ਸਾਕ ਸਬੰਧੀ ਸਾਰੇ ਛੱਡ ਜਾਂਦੇ ਹਨ, ਅਗਰ ਉਹ ਭਾਣੇ ਤੋਂ […]

Continue Reading

ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਦੇ ਨਾਮ ਤੋ ਜਾਣਿਆ ਜਾਵੇਗਾ ਸਰਕਾਰੀ ਕਾਲਜ ਗੁਰਦਾਸਪੁਰ ਦਾ ਨਾਮ

ਲੈਫਟੀਨੈਂਟ ਨਵਦੀਪ ਵਰਗੇ ਬਹਾਦਰ ਦੇਸ਼ ਦਾ ਮਾਣ ਹਨ, ਜਿਨ੍ਹਾਂ ਲਈ ਰਾਸ਼ਟਰੀ ਸੁਰੱਖਿਆ ਸਭ ਤੋਂ ਉੱਪਰ ਹੈ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸੈਂਕੜੇ ਲੋਕਾਂ ਨੇ ਅਸ਼ੋਕ ਚੱਕਰ ਜੇਤੂ ਦੀ ਕੁਰਬਾਨੀ ਨੂੰ ਮਾਣ ਦੇ ਹੰਝੂਆਂ ਨਾਲ ਸ਼ਰਧਾਂਜਲੀ ਭੇਟ ਕੀਤੀ ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)- ਜੰਮੂ-ਕਸ਼ਮੀਰ ਦੇ ਬਾਂਦੀਪੁਰ ਜ਼ਿਲ੍ਹੇ ਦੇ ਗੁਰੇਜ਼ ਸੈਕਟਰ ਵਿੱਚ 13 ਅੱਤਵਾਦੀਆਂ ਨੂੰ ਸ਼ਹੀਦ ਕਰਨ ਵਾਲੇ ਫੌਜ ਦੀ […]

Continue Reading

ਗੁਰਦਾਸਪੁਰ ਪੁਲਸ ਵੱਲੋ ਡਕੈਤੀ ਦੀ ਯੋਜਨਾ ਨੂੰ ਕੀਤਾ ਨਾਕਾਮ

06 ਮੁਲਜਮਾਂ ਨੂੰ 02 ਪਿਸਟਲ 30 ਬੋਰ ਸਮੇਤ ਮੈਗਜ਼ੀਨ ਤੇ 09 ਰੌਦ ਜਿੰਦਾ ਅਤੇ ਹਥਿਆਰ ਸਮੇਤ ਕੀਤਾ ਕਾਬੂ ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)– ਡਾਇਰੈਕਟਰ ਜਨਰਲ ਪੁਲਸ, ਪੰਜਾਬ ਵੱਲੋਂ ਗੈਂਗਸਟਰ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਡਿਪਟੀ ਇੰਸਪੈਕਟਰ ਜਨਰਲ ਪੁਲਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਗੁਰਦਾਸਪੁਰ ਪੁਲਸ ਵੱਲੋਂ ਗੈਰ ਕਾਨੂੰਨੀ ਅਨਸਰਾਂ ਵਿਰੁੱਧ ਕਾਰਵਾਈ ਕਰਦੇ […]

Continue Reading

ਡਾ. ਬਲਜੀਤ ਕੌਰ ਵੱਲੋਂ ਗੁਰਦਾਸਪੁਰ ਦੇ ਘੱਟ ਗਿਣਤੀ ਬਹੁਲ ਖੇਤਰਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 8.33 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ

ਚਾਰ ਬਲਾਕਾਂ ਵਿੱਚ 258 ਆਂਗਣਵਾੜੀ ਕੇਂਦਰਾਂ, 4 ਕਮਿਉਨਿਟੀ ਕੰਪਲੈਕਸ ਅਤੇ 6 ਵਾਧੂ ਕਲਾਸਰੂਮਾਂ ਦੇ ਨਿਰਮਾਣ ਕਾਰਜ ਹੋਣਗੇ ਮੁਕੰਮਲ ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)— ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਘੱਟ ਗਿਣਤੀ […]

Continue Reading

ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ

ਸੜਕ ਸੁਰੱਖਿਆ ਸਬੰਧੀ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)— ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਅੱਜ ਦਫ਼ਤਰ ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੇ ਕਮਰਾ ਨੰਬਰ 416 ਵਿਖੇ ਹੋਈ। ਮੀਟਿੰਗ ਵਿੱਚ ਆਰ.ਟੀ.ਓ. ਗੁਰਦਾਸਪੁਰ ਸ੍ਰੀਮਤੀ ਰੋਬਨਜੀਤ ਕੌਰ ਸਮੇਤ ਸਬੰਧਤ ਅਧਿਕਾਰੀਆਂ […]

Continue Reading

ਪੰਜਾਬ ਨੂੰ ਏ.ਆਈ ਦੀ ਹੱਬ ਬਣਾਇਆ ਜਾਵੇਗਾ- ਚੇਅਰਮੈਨ ਗੁਰਪਾਲ ਸਿੰਘ

ਚੇਅਰਮੈਨ ਗੁਰਪਾਲ ਸਿੰਘ ਵਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਹਾਈ ਸਕੂਲਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਨਾਲ ਕੀਤੀ ਅਹਿਮ ਮੀਟਿੰਗ ਦੀਨਾਨਗਰ/ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਗੁਰਪਾਲ ਸਿੰਘ, ਚੇਅਰਮੈਨ, ਵਿਕਸਿਤ ਭਾਰਤ ਪ੍ਰੋਜੈਕਟ (SOAR) ਏ.ਆਈ, ਭਾਰਤ ਸਰਕਾਰ ਵਲੋਂ ਜ਼ਿਲ੍ਹੇ ਗੁਰਦਾਸਪੁਰ ਦੇ ਸਮੂਹ ਸਰਕਾਰੀ ਹਾਈ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀ ਮੁਖੀਆਂ/ਪ੍ਰਿੰਸੀਪਲਾਂ ਨਾਲ ਐੱਸ.ਐੱਸ.ਐਮ. ਕਾਲਜ ਦੀਨਾਨਗਰ ਵਿਖੇ ਅਹਿਮ […]

Continue Reading

ਜਥੇਦਾਰ ਅਕਾਲਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਨੌਜਵਾਨਾਂ ਨੂੰ ਵਿਆਹ ਕਰਵਾ ਕੇ ਤਿੰਨ ਤਿੰਨ ਬੱਚੇ ਪੈਦਾ ਕਰਨ ਵਾਲਾ ਦਿੱਤਾ ਬਿਆਨ ਕਾਫ਼ੀ ਹੱਦ ਤਕ ਸਹੀ ਤੇ ਸਮੇ ਦੀ ਲੋੜ ਵਾਲਾ – ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੀ ਦਿਨ ਬ ਦਿਨ ਘਟਦੀ ਜਾ ਰਹੀ ਸੰਖਿਆ ਤੇ ਗਹਿਰੀ ਚਿੰਤਾ ਜ਼ਾਹਰ ਕਰਦਿਆਂ 20 ਤੋਂ ਉੱਪਰ ਵਾਲੇ ਨੌਜਵਾਨਾਂ ਦੇ ਮਾਪਿਆਂ ਨੂੰ ਵਿਆਹ ਕਰਨ ਦੀ ਗੱਲ ਆਖੀ ਹੈ ਉਥੇ ਇਹਨਾਂ ਸਾਰੇ ਨੌਜਵਾਨਾਂ ਨੂੰ ਤਿੰਨ ਤਿੰਨ ਬੱਚੇ ਪੈਦਾ ਕਰਨ […]

Continue Reading

ਗੁਰਦਾਸਪੁਰ ਅਤੇ ਸਬ-ਡਵੀਜ਼ਨ, ਬਟਾਲਾ ਵਿਖੇ  ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ 12 ਸਤੰਬਰ ਨੂੰ ਲਗਾਈ ਜਾਵੇਗੀ

ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ )– ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ […]

Continue Reading