ਜੇਕਰ ਵਾਰਿਸ ਪੰਜਾਬ ਜਥੇਬੰਦੀ ਅਤੇ ਪੁਨਰ ਸੁਰਜੀਤ ਅਕਾਲੀ ਦਲ ਦਾ ਗੱਠਜੋੜ ਹੁੰਦਾ ਹੈ,ਤਾਂ ਇਸ ਦੇ ਚੰਗੇ ਨਤੀਜੇ ਨਿਕਲ ਸਕਦੇ ਹਨ : ਭਾਈ ਵਿਰਸਾ ਸਿੰਘ ਖਾਲਸਾ
ਤਰਨਤਾਰਨ, ਗੁਰਦਾਸਪੁਰ, 14 ਅਗਸਤ (ਸਰਬਜੀਤ ਸਿੰਘ)– 2027 ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸਾਰੀਆਂ ਪਾਰਟੀਆਂ ਵੱਲੋਂ ਜਿੱਤਣ ਦੀ ਸੰਭਾਵਨਾ ਵਧਾਉਣ ਗੱਠਜੋੜ ਜਾਰੀ ਹਨ ਅਤੇ ਇਸੇ ਨੀਤੀ ਤਹਿਤ ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿੱਲ ਹਰਪ੍ਰੀਤ ਸਿੰਘ ਨੇ ਵਾਰਸਪੰਜਾਬ ਜਥੇਬੰਦੀ ਨੂੰ ਸਪੱਸ਼ਟ ਕਿਹਾ ਕਿ 40/40 ਸੀਟਾਂ ਤੋਂ ਇਲਾਵਾ ਬਾਕੀ ਸੀਟਾਂ ਸਹੀਦ ਪਰਿਵਾਰਾ ਨੂੰ ਦੇਣ ਵਾਲੇ […]
Continue Reading
