ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਦੀਆਂ ਰਿਹਰਸਲ ਜੋਰਾਂ ‘ਤੇ
ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)– 15 ਅਗਸਤ ਨੂੰ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਹਾੜੇ ਸਮਾਗਮ ਸਬੰਧੀ ਅੱਜ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਰਿਹਰਸਲ ਹੋਈ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਕੁਲਦੀਪ ਚੰਦ,ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ […]
Continue Reading
