ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਉਤਸਾਹਿਤ ਕਰਨ ਲਈ ਖੇਤੀਬਾੜੀ ਵਿਭਾਗ ਦਾ ਵੱਡਾ ਉਪਰਾਲਾ
ਹਰੇਕ ਬਲਾਕ ਦੇ 10-10 ਕਿਸਾਨਾਂ ਨੂੰ ਕੀਤਾ ਸਨਮਾਨਿਤ, ਸਰਕਾਰੀ ਦਫਤਰਾਂ ਵਿੱਚ ਮਿਲੇਗੀ ਵਿਸ਼ੇਸ਼ ਤਰਜ਼ੀਹ ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਅੰਦਰ ਖੇਤਾਂ ਵਿੱਚ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਗੈਰ ਨਿਪਟਾਉਣ ਲਈ ਸ਼ੁਰੂ ਕੀਤੀ ਮੁਹਿਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਇੱਕ ਹੋਰ ਉਪਰਾਲਾ ਕੀਤਾ ਗਿਆ ਹੈ। ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ […]
Continue Reading

