ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਵੱਲੋਂ ਆਪਣੀਆਂ ਸੇਵਾਵਾਂ ਜਾਰੀ
3 ਗਰਭਵਤੀ ਮਾਵਾਂ ਅਤੇ ਸੱਪ ਦੇ ਢੰਗ ਵਾਲੇ 2 ਕੇਸਾਂ ਨੂੰ ਸੁਰੱਖਿਅਤ ਬਚਾਇਆਜ਼ਿਲ੍ਹਾ ਪੱਧਰ `ਤੇ 3 ਅਤੇ ਬਲਾਕ ਪੱਧਰ `ਤੇ 19 ਰੈਪਿਡ ਰਿਸਪਾਂਸ ਬਣਾਈਆਂਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 52 ਮੈਡੀਕਲ ਕੈਂਪ ਲਗਾਏ ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਦੇ ਰਾਵੀ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਆਏ ਹੜ੍ਹਾਂ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ […]
Continue Reading

