ਚੇਅਰਮੈਨ ਰਮਨ ਬਹਿਲ ਨੇ ਪਿੰਡ ਹਰਦਾਨ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ
ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਹਰਦਾਨ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਪਿੰਡ ਹਰਦਾਨ […]
Continue Reading

