ਟ੍ਰੈਫਿਕ ਪੁਲਿਸ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਟਰਮੀਨਲ ਬੱਸ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ
ਗੁਰਦਾਸਪੁਰ,31 ਦਸੰਬਰ (ਸਰਬਜੀਤ ਸਿੰਘ)— ਅੱਜ ਟ੍ਰੈਫਿਕ ਪੁਲਿਸ ਵੱਲੋਂ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਬਾਬਾ ਬੰਦਾ ਸਿੰਘ ਬਹਾਦਰ ਟਰਮੀਨਲ ਬੱਸ ਸਟੈਂਡ ਵਿਖੇ ਲਗਾਇਆ ਗਿਆ। ਏ.ਐਸ.ਆਈ ਅਮਨਦੀਪ ਸਿੰਘ ਨੇ ਦੱਸਿਆ ਕਿ ਜਾਗਰੂਕਤਾ ਸੈਮੀਨਾਰ ਵਿੱਚ ਡਰਾਈਵਰਾਂ, ਕੰਡਕਟਰਾਂ ਤੇ ਆਮ ਪਬਲਿਕ ਨੂੰ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਨਸ਼ੇ ਦੇ ਮਾੜੇ ਪ੍ਰਭਾਵਾ ਤੋਂ ਜਾਣੂ ਕਰਵਾਇਆ ਗਿਆ ਡਰਾਈਵਿੰਗ ਕਰਦੇ ਸਮੇਂ ਮੋਬਾਇਲ ਫੋਨ […]
Continue Reading

