ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਕੇਂਦਰ ਸਰਕਾਰ,ਫੌਜ ਅਤੇ ਸੀ ਬੀ ਆਈ ਨੂੰ ਬਲਿਊ ਸਟਾਰ ਅਪ੍ਰੇਸ਼ਨ ਮੌਕੇ ਤੇ ਆਪਣੇ ਕਬਜ਼ੇ ਲਈਆਂ ਇਤਿਹਾਸਕ ਚੀਜ਼ਾਂ ਨੂੰ ਵਾਪਸ ਕਰਵਾਉਣ ਕੀਤੀ ਚਾਰਾਜੋਈ ਸ਼ਲਾਘਾਯੋਗ – ਭਾਈ ਵਿਰਸਾ ਸਿੰਘ ਖਾਲਸਾ
ਅੰਮ੍ਰਿਤਸਰ, ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)– ਦਰਬਾਰ ਸਾਹਿਬ ਤੇ ਬਲਿਊ ਸਟਾਰ ਅਪ੍ਰੇਸ਼ਨ ਦੌਰਾਨ ਬਹੁਤ ਸਾਰੀਆਂ ਇਤਿਹਾਸਕ ਵਸਤੂਆਂ ਭਾਰਤੀ ਫ਼ੌਜ ਵੱਲੋਂ ਆਪਣੇ ਕਬਜ਼ੇ ਵਿੱਚ ਲੈ ਲਈਆਂ ਸਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰਾਂ ਵੱਲੋਂ ਇਹ ਵਸਤੂਆਂ ਪਤਾ ਲਾਉਣ ਤੇ ਵਾਪਸ ਲਿਆਉਣ ਲਈ ਬਹੁਤ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਸਿੱਖ ਕੌਮ ਦੇ ਪੱਲੇ ਕੁਝ ਨਹੀਂ ਪਿਆ ? […]
Continue Reading

