ਸੀ.ਪੀ.ਐਮ.ਐਲ ਲਿਬਰੇਸ਼ਨ ਅਤੇ ਪੰਜਾਬ ਕਿਸਾਨ ਯੂਨੀਅਨ ਵੱਲੋਂ ਮੁਜਾਰਿਆਂ ਦੇ ਲਗਾਨ ਜਮਾ ਕਰਾਉਣ ਦੇ ਸਬੰਧ ਵਿੱਚ ਸੁਪਰਡੰਟ ਨੂੰ ਸੌਂਪਿਆ ਮੰਗ ਪੱਤਰ
ਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)– ਸੀ.ਪੀ.ਐਮ.ਐਲ ਲਿਬਰੇਸ਼ਨ ਅਤੇ ਪੰਜਾਬ ਕਿਸਾਨ ਯੂਨੀਅਨ ਵੱਲੋਂ ਗੁਰਦੁਆਰਾ ਤੇਜਾ ਕਲਾਂ ਦੀ ਜਮੀਨ ਦੇ ਪਿੰਡ ਖੰਨਾ ਚਮਾਰਾਂ ਅਤੇ ਰਾਮ ਦੁਵਾਲੀ ਦੇ ਮੁਜਾਰਿਆਂ ਦੇ ਲਗਾਨ ਜਮਾ ਕਰਾਉਣ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਗੈਰ ਹਾਜ਼ਰੀ ਵਿੱਚ ਉਹਨਾਂ ਦੇ ਸੁਪਰਡੰਟ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਸਬੰਧੀ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ […]
Continue Reading

