ਜਿਲ੍ਹਾ ਕਚਹਿਰੀਆਂ ਗੁਰਦਾਸਪੁਰ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ
ਨੈਸ਼ਨਲ ਲੋਕ ਅਦਾਲਤ ਦੌਰਾਨ 12218 ਕੁੱਲ ਕੇਸਾਂ ਦਾ ਨਿਪਟਾਰਾ ਕਰਕੇ 12,82,34,279/- ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ […]
Continue Reading

