ਬਲਾਕ ਪੱਧਰੀ ਟੂਰਨਾਮੈਂਟ 7 ਸਤੰਬਰ ਤੋ 16 ਸਤੰਬਰ ਤੱਕ ਕਰਵਾਏ ਜਾਣਗੇ
ਜ਼ਿਲ੍ਹਾ ਪੱਧਰੀ ਮੁਕਾਬਲੇ 22 ਸਤੰਬਰ ਤੋਂ 1 ਅਕਤੂਬਰ ਤੱਕ ਹੋਣਗੇ ਚਾਹਵਾਨ ਨੌਜਵਾਨ, ਪੋਰਟਲ https://sports.punjab.gov.in ‘ਤੇ ਰਜ਼ਿਸਟਰੇਸਨ ਕਰ ਸਕਦੇ ਹਨ ਗੁਰਦਾਸਪੁਰ, 3 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ-2026 ਕਰਵਾਈਆਂ ਜਾ ਰਹੀ ਹਨ, ਜਿਸ ਸਬੰਧੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਲਾਕ ਪੱਧਰੀ ਟੂਰਨਾਮੈਂਟ 7 ਸਤੰਬਰ ਤੋਂ 16 ਸਤੰਬਰ ਤੱਕ ਅਤੇ ਜ਼ਿਲ੍ਹਾ ਪੱਧਰੀ ਮੁਕਾਬਲੇ 22 ਸਤੰਬਰ ਤੋਂ 1 […]
Continue Reading
