ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ
ਦੀਨਾਨਗਰ/ਗੁਰਦਾਸਪੁਰ, 14 ਅਪ੍ਰੈਲ (ਸਰਬਜੀਤ ਸਿੰਘ)– ਸੂਬੇ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਉੱਪਰ ਚੱਲਦੇ ਹੋਏ ਇੱਕ ਬਰਾਬਰੀ ਵਾਲੇ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਨਾ ਕਰਨ। ਉਨ੍ਹਾਂ ਕਿਹਾ ਕਿ ਬਾਬਾ […]
Continue Reading

