ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਹਰੀ ਝੰਡੀ ਦਿਖਾ ਕੇ ਯਾਤਰੂ ਬੱਸ ਨੂੰ ਰਵਾਨਾ ਕੀਤਾ
ਜ਼ਿਲ੍ਹਾ ਗੁਰਦਾਸਪੁਰ ਦੀ ਧਾਰਮਿਕ ਤੇ ਇਤਿਹਾਸਕ ਵਿਰਾਸਤ ਨੂੰ ਉਜ਼ਾਗਰ ਕਰਨ ਤੇ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਨੌਜਵਾਨ ਆਪਣੇ ਜ਼ਿਲ੍ਹੇ ਦੀ ਵਿਰਾਸਤ ਦੇ ਬਰੈਂਡ ਅੰਬੈਸਡਰ ਬਣ ਕੇ ਇਸ ਨੂੰ ਪ੍ਰਚਾਰਨ ਤੇ ਪ੍ਰਫੂਲਤ ਕਰਨ ਵਿੱਚ ਯੋਗਦਾਨ ਪਾਉਣ – ਡਿਪਟੀ ਕਮਿਸ਼ਨਰ ਗੁਰਦਾਸਪੁਰ, 12 ਦਸੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਧਾਰਮਿਕ ਅਤੇ […]
Continue Reading
