ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਹਲਕੇ ਦੇ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ
ਧਰਮਕੋਟ ਪੱਤਣ ਵਿਖੇ ਧੁੱਸੀ ਬੰਨ੍ਹ ਦੇ ਪਾੜ ਨੂੰ ਭਰਨ ਦੇ ਕੰਮ ਦਾ ਲਿਆ ਜਾਇਜਾਡੇਰਾ ਬਾਬਾ ਨਾਨਕ, 15 ਸਤੰਬਰ (ਸਰਬਜੀਤ ਸਿੰਘ)— ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਆਪਣੇ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹ ਵਿਸ਼ੇਸ਼ ਤੌਰ ਤੇ ਪਿੰਡ ਧਰਮਕੋਟ ਪੱਤਨ ਵਿਖੇ ਪਹੁੰਚੇ […]
Continue Reading

