ਕੇਂਦਰ ਸਰਕਾਰ ਦੀ ਟੀਮ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
ਡੇਰਾ ਬਾਬਾ ਨਾਨਕ, ਧਰਮਕੋਟ ਰੰਧਾਵਾ ਅਤੇ ਬਹਿਰਾਮਪੁਰ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਕੀਤੀ ਮੁਲਾਕਾਤਗੁਰਦਾਸਪੁਰ, 04 ਸਤੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਵਿੱਚ ਰਾਵੀ ਦਰਿਆ ਨਾਲ ਲੱਗਦੇ ਇਲਾਕਿਆਂ ਵਿੱਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਕੇਂਦਰ ਸਰਕਾਰ ਦੀ ਟੀਮ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਤਿੰਨ ਮੈਂਬਰੀ […]
Continue Reading

