ਸਵੀਪ ਤਹਿਤ ਦੀਨਾਨਗਰ ਵਿਖੇ ਵੋਟਰ ਜਾਗਰੂਕਤਾ ਨਾਲ ਸਬੰਧਤ ਜ਼ਿਲ੍ਹਾ ਪੱਧਰੀ ਸਵੀਪ ਪ੍ਰੋਗਰਾਮ ਕਰਵਾਇਆ ਗਿਆ
ਮਜਬੂਤ ਲੋਕਤੰਤਰ ਲਈ ਹਰ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ: ਐਸ.ਡੀ.ਐਮ. ਗਗਨਦੀਪ ਸਿੰਘ ਦੀਨਾਨਗਰ, ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)— ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਯ ਉੱਪਲ ਦੀ ਅਗਵਾਈ ਵਿੱਚ ਜ਼ਿਲ੍ਹਾ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਤੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਸਵੀਪ ਰਾਜੇਸ਼ ਕੁਮਾਰ ਸ਼ਰਮਾ ਦੇ ਸਹਿਯੋਗ ਨਾਲ ਐਸ.ਐਸ.ਐਮ. ਕਾਲਜ […]
Continue Reading
