CBA Infotech
Gurdaspur, 16 november (sarabjit singh)
Continue ReadingFrom festivals in Florida to touring Dracula’s digs in Romania, we round up the best destinations to visit this October. As summer abandons Europe again this October, eke out the last of the rays and raves in Ibiza, where nightclubs will be going out with a bang for the winter break. When the party finally stops head to the island’s north.
Gurdaspur, 16 november (sarabjit singh)
Continue Readingਸੋਨੀ ਨੂੰ ਪਾਰਟੀ ਦੀਆਂ ਗਤੀਵਿਧੀਆ ਖਿਲਾਫ ਚੱਲਣ ਕਰਕੇ ਕੀਤਾ ਬਰਖਾਸਤ-ਯੋਗਰਾਜ ਸ਼ਰਮਾਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)-ਗੁਰਦਾਸਪੁਰ ਦੇ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਸਿੱਖਾਂ ਖਿਲਾਫ ਕੀਤੀ ਗਈ ਟਿੱਪਣੀ ਦੇ ਵਿਰੋਧ ਵਿੱਚ ਸਿੱਖ ਜੱਥੇਬੰਦੀਆਂ ਵੱਲੋਂ ਐਸ.ਐਸ.ਪੀ ਗੁਰਦਾਸਪੁਰ ਦਫਤਰ ਦਾ ਘਿਰਾਉ ਕਰਦੇ ਹੋਏ ਪਰਚਾ ਦਰਜ ਕਰਨ ਦੀ ਮੰਗ ਕੀਤੀ ਗਈ | ਠੰਡ ਦੇ ਬਾਵਜੂਦ ਸਿੱਖ ਜੱਥੇਬੰਦੀਆਂ ਵੱਲੋਂ ਆਪਣੀ ਮੰਗ […]
Continue Readingਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)–ਹੁਣ ਦੇਸ਼ ਦੀ ਜਨਤਾ ਬਹੁਤ ਸਿਆਣੀ ਬਣ ਚੁੱਕੀ ਹੈ ਅਤੇ ਉਹ ਪ੍ਰਧਾਨ ਮੰਤਰੀ ਸਮੇਤ ਸਾਂਸਦ ਮੈਂਬਰਾਂ ਵਧਾਇਕਾਂ ਸਰਪੰਚਾਂ ਆਦਿ ਪਬਲਿਕ ਸੇਵਾਦਾਰਾਂ ਦੀ ਐਸ਼ ਪ੍ਰਸਤੀ ਰਾਹੀਂ ਦੇਸ਼ ਦੀ ਜਨਤਾ ਤੇ ਪੈ ਰਹੇ ਫਾਲਤੂ ਕਰੋੜਾਂ ਅਰਬਾਂ ਦੇ ਬੋਜ ਨੂੰ ਸਹਿਣ ਕਰਨ ਲਈ ਤਿਆਰ ਨਹੀਂ? ਅਤੇ ਇਸੇ ਹੀ ਕਰਕੇ ਦੇਸ਼ ਦੇ ਸਿਆਣੇ ਬੁੱਧੀਜੀਵੀਆਂ ਵਲੋਂ […]
Continue Readingਆਂਗਣਵਾੜੀ ਸੈਂਟਰਾਂ ’ਚ 20 ਨਵੰਬਰ ਤੱਕ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ – ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ) – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਰਾਸ਼ਟਰੀ ਬਾਲ ਦਿਵਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਦੇ ਆਂਗਣਵਾੜੀ ਸੈਟਰਾਂ ਵਿੱਚ ਉਡਾਰੀਆਂ ਬਾਲ ਵਿਕਾਸ ਮੇਲੇ ਦੀ ਸ਼ੁਰੂਆਤ ਕੀਤੀ […]
Continue Readingਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ 09-ਫ਼ਤਹਿਗੜ੍ਹ ਚੂੜੀਆਂ ਦੇ ਰਿਟਰਨਿੰਗ ਅਫ਼ਸਰ ਅਤੇ ਇਲੈਕਟੋਰਲ ਰਜਿਸਟਰੇਸ਼ਨ ਅਧਿਕਾਰੀ ਲਈ ਉੱਪ ਮੰਡਲ ਮੈਜਿਸਟਰੇਟ ਫ਼ਤਹਿਗੜ੍ਹ ਚੂੜੀਆਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ 11 ਨਵੰਬਰ 2022 ਨੂੰ ਨੋਟੀਫਿਕੇਸ਼ਨ ਕਰ ਜਾਰੀ ਕਰ ਦਿੱਤਾ ਗਿਆ ਹੈ। ਵਿਧਾਨ ਸਭਾ ਹਲਕਾ […]
Continue Reading19000 ਤੋਂ ਵੱਧ ਵਿਅਕਤੀਆਂ ਨੇ ਇਨ੍ਹਾਂ ਮੈਡੀਕਲ ਕੈਂਪਾਂ ਦਾ ਲਾਭ ਉਠਾਇਆ ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਵਿੱਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਗੁਰਦਾਸਪੁਰ ਵੱਲੋਂ […]
Continue Readingਹਿੰਸਾ ਤੋਂ ਪੀੜ੍ਹਤ ਔਰਤਾਂ ਨੂੰ ਡਾਕਟਰੀ, ਕਾਨੂੰਨੀ, ਪੁਲਿਸ ਅਤੇ ਕਾਉਂਸਲਿੰਗ ਦੀ ਦਿੱਤੀ ਜਾਂਦੀ ਹੈ ਸਹਾਇਤਾ ਸਖੀ ਵਨ ਸਟੌਪ ਸੈਂਟਰ ਦਾ ਮੁੱਖ ਉਦੇਸ਼ ਔਰਤਾਂ ਵਿੱਚ ਉਨ੍ਹਾਂ ਦੇ ਅਧਿਕਾਰਾ ਪ੍ਰਤੀ ਜਾਗਰੂਕਤਾ ਲਿਆਉਣਾ – ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਚੱਲ ਰਿਹਾ ਸਖੀ ਵਨ ਸਟੌਪ ਸੈਂਟਰ ਔਰਤਾਂ ਲਈ ਵੱਡਾ ਸਹਾਰਾ ਬਣ […]
Continue Readingਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)—ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਭਾਰਤ ਵਰਗੇ ਵਿਸ਼ਾਲ ਦੇਸ਼ ਦੀ ਸੁਪਰੀਮ ਪਾਵਰ ਮਾਨਯੋਗ ਰਾਸ਼ਟਰਪਤੀ ਦਰੋਪਤੀ ਮੁਰਮੂ ਦੀ ਦਿੱਖ ਤੇ ਅਪਮਾਨਯੋਗ ਟਿੱਪਣੀ ਕਰਨ ਵਾਲੇ ਤਿਰਣਮੂਲ ਕਾਂਗਰਸ ਨੇਤਾ ਅਖਿਲ ਗਿਰੀ ਦੀ ਇਨਸਾਨੀਅਤ ਤੋਂ ਗਿਰੀ ਕਾਰਵਾਈ ਦਾ ਸਖਤ ਨੋਟਿਸ ਲੈਦਿਆਂ ਕਿਹਾ ਕਿ ਦੇਸ਼ ਵਿੱਚ ਐਸ ਸੀ ਸਮਾਜ ਦੇ ਉਚ ਆਉਂਦਿਆਂ ਤੇ ਬਿਰਾਜਮਾਨ […]
Continue Reading