ਸਕਿਓਰਟੀ ਗਾਰਡ ਅਤੇ ਮਾਈਕਰੋ ਲੋਨ ਅਫ਼ਸਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਮਿਤੀ 15 ਨਵੰਬਰ ਨੂੰ
ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਮਿਤੀ 15 ਨਵੰਬਰ 2022 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਬੀ, ਕਮਰਾ ਨੰ: 217 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਸਵੀਫਟ ਸਕਿਉਰੀਟਾਸ, ਮਿਡਲੈਂਡ ਫਾਇਨੈਂਸ ਅਤੇ ਸੈਟੀਨ ਕ੍ਰੈਡਿਟ ਕੇਅਰ ਨੈੱਟ ਲਿਮਟਿਡ ਕੰਪਨੀਆਂ […]
Continue Reading
