8 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸੇਵਾ ਕੇਂਦਰਾਂ ਨੂੰ ਰਹੇਗੀ ਛੁੱਟੀ – ਡਿਪਟੀ ਕਮਿਸ਼ਨਰ
ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸੇਵਾ ਕੇਂਦਰ 8 ਨਵੰਬਰ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਬੰਦ ਰਹਿਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦਿਨ ਨੂੰ ਛੱਡ ਕੇ […]
Continue Reading
