ਵੋਟਰਾਂ ਨੂੰ ਸੁਰੱਖਿਅਤ ਵੋਟਰ ਫੋਟੋ ਸ਼ਨਾਖਤੀ ਕਾਰਡ ਵੰਡਣ ਦੀ ਸ਼ੂਰੁਆਤ
ਗੁਰਦਾਸਪੁਰ, 4 ਨਵੰਬਰ ( ਸਰਬਜੀਤ ਸਿੰਘ) – ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਮਹੀਨਾ ਅਗਸਤ ਦੌਰਾਨ ਰਜਿਸਟਰਡ ਹੋਏ ਵੋਟਰਾਂ ਨੂੰ ਸੁਰੱਖਿਅਤ ਵੋਟਰ ਫੋਟੋ ਸ਼ਨਾਖਤੀ ਕਾਰਡ ਵੰਡਣ ਦੀ ਸ਼ੁਰੂਆਤ ਹੋ ਗਈ ਹੈ। ਇਸ ਸਬੰਧੀ ਅੱਜ ਸ਼੍ਰੀਮਤੀ ਅਮਨਦੀਪ ਕੌਰ ਘੁੰਮਣ, ਸਬ ਡਵੀਜਨਲ ਮੈਜਿਸਟ੍ਰੇਟ-ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ, ਵਿਧਾਨ ਸਭਾ ਚੋਣ ਹਲਕਾ, 004-ਗੁਰਦਾਸਪੁਰ ਵੱਲੋਂ ਆਪਣੇ ਦਫ਼ਤਰ ਵਿਖੇ ਸਪੈਸ਼ਲ […]
Continue Reading
