ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜਾਗੋਵਾਲ ਬਾਂਗਰ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ
ਨੌਜਵਾਨਾਂ ਨੂੰ ਡੇਅਰੀ ਦਾ ਕਿੱਤਾ ਸ਼ੁਰੂ ਕਰਨ ਲਈ ਕੀਤਾ ਪ੍ਰੇਰਿਤ ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ ) – ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਡੇਅਰੀ ਵਿਕਾਸ ਵਿਭਾਗ ਦੀ ਡੀ.ਡੀ. 6 ਸਕੀਮ ਅਧੀਨ ਇਕ ਰੋਜ਼ਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਅੱਜ ਪਿੰਡ ਜਾਗੋਵਾਲ ਬਾਂਗਰ ਵਿਖੇ ਲਗਾਇਆ ਗਿਆ। […]
Continue Reading
