ਸੰਤ ਸਮਾਜ ਦੇ ਸੰਤਾਂ ਮਹਾਪੁਰਸ਼ਾਂ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650 ਵੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਲਕੇ 4 ਅਕਤੂਬਰ ਨੂੰ ਵਿਸ਼ਾਲ ਸੰਤ ਸੁਮੇਲਨ ਏਕਤਾ ਨਗਰ ਅੰਮ੍ਰਿਤਸਰ’ਚ ਹੋਵੇਗਾ : ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ)– ਭਾਰਤ ਦਾ ਬਦਨਾਮ ਅਤੇ ਕਈ ਕੇਸਾਂ ਵਿੱਚ ਭਗੌੜਾ ਗੈਂਗਸਟਰ ਗੋਲਡੀ ਬਰਾੜ ਜੋ ਬਿਸ਼ਨੋਈ ਗੈਂਗ ਲਈ ਵਿਸ਼ੇਸ਼ ‘ਚ ਬੈਠਾ ਅਪਰਾਧਿਕ ਮਾਮਲਿਆਂ ਦਾ ਨੈਟਵਰਕ ਚਲਾ ਰਿਹਾ ਹੈ ਹੁਣ ਅਮਰੀਕੀ ਨੇ ਉਹਨਾਂ ਦੇਸ ਦੇ ਸਭ ਤੋਂ ਵੱਧ ਖਤਰਨਾਕ ਦਸ ਅਪਰਾਧੀਆਂ ਦੀ ਸੂਚੀ ਵਿੱਚ ਸ਼ਾਮਲ ਕਰ ਲਿਆ ਹੈ ਅਤੇ ਉਸ ਦੀ ਸੂਅ ਦੇਣ […]

Continue Reading

ਗੁੜ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਗੁਰਦਾਸਪੁਰ ਵਿੱਚ ਸਾਂਝੀ ਟੀਮ ਵੱਲੋਂ ਅਚਨਚੇਤ ਜਾਂਚ

ਅਣਪੱਕੇ ਗੰਨੇ ਅਤੇ ਪਾਬੰਦੀਸ਼ੁਦਾ ਰਸਾਇਣਾਂ ਦੀ ਵਰਤੋਂ ਤੋਂ ਬਚਣ ਦੀ ਹਦਾਇਤ। ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ)— ਜ਼ਿਲ੍ਹਾ ਗੁਰਦਾਸਪੁਰ ਵਿੱਚ ਧਾਰੀਵਾਲ ਬਾਈਪਾਸ ’ਤੇ ਪ੍ਰਵਾਸੀ ਕਾਮਿਆਂ ਵੱਲੋਂ ਲਗਾਈਆਂ ਗੁੜ ਦੀਆਂ ਘੁਲਾੜੀਆਂ ਵਿੱਚ ਤਿਆਰ ਕੀਤੇ ਜਾ ਰਹੇ ਗੁੜ ਅਤੇ ਵਰਤੇ ਜਾ ਰਹੇ ਗੰਨੇ ਦੀ ਗੁਣਵੱਤਾ ਦੀ ਜਾਂਚ ਲਈ ਦਫ਼ਤਰ ਗੰਨਾ ਕਮਿਸ਼ਨਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ, ਸਿਹਤ […]

Continue Reading

ਰਮਨ ਬਹਿਲ ਨੇ ਦਾਣਾ ਮੰਡੀ ਜੌੜਾਂ ਛੱਤੜਾਂ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਦਾਣਾ ਮੰਡੀ ਜੌੜਾਂ ਛੱਤੜਾਂ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਰਮਨ ਬਹਿਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ, ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ 9 ਸ਼ੀਜਨ ਫਸਲਾਂ ਦੀ ਖਰੀਦ ਸਫਲਤਾਪੂਰਵਕ ਕਰਵਾਈ ਹੈ ਅਤੇ ਇਹ ਸ਼ੀਜਨ ਵੀ ਸਫ਼ਲਤਾਪੂਰਵਕ ਸੰਪੰਨ ਹੋਵੇਗਾ। […]

Continue Reading

ਜ਼ਿਲ੍ਹਾ ਗੁਰਦਾਸਪੁਰ ’ਚ ਐੱਸ.ਆਈ.ਆਰ ਦਾ ਕੰਮ 100 ਫੀਸਦੀ ਮੁਕੰਮਲ-ਡੀ.ਸੀ ਆਦਿਤਿਆ ਉੱਪਲ

ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ)– ਜਿਲ੍ਹਾ ਗੁਰਦਾਸਪੁਰ ‘ਚ ਵੋਟਰ ਸੂਚੀਆਂ ਦੀ ਗਹਿਰੀ ਸੁਧਾਈ (ਐੱਸ.ਆਈ.ਆਰ) ਦਾ ਕੰਮ 100 ਫੀਸਦੀ ਮੁਕੰਮਲ ਹੋ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਆਦਿਤਿਆ ਉੱਪਲ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਨੇ ਐੱਸ.ਆਈ. ਆਰ- 2026 ਦੀ ਪ੍ਰਕਿਰਿਆ ਪੂਰੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ 13 ਸਤੰਬਰ 2026 ਨੂੰ ਪ੍ਰਕਾਸ਼ਿਤ ਖਰੜਾ […]

Continue Reading

ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਕੂੜੇ ਦੀ ਸਮੱਸਿਆ ਦੇ ਪੱਕੇ ਹੱਲ ਦਾ ਕੀਤਾ ਐਲਾਨ

ਪਿੰਡ ਭੁੱਲੇ ਚੱਕ ਵਿਖੇ 2 ਏਕੜ ਜ਼ਮੀਨ ਠੇਕੇ ’ਤੇ ਲਈ, ਇੱਥੇ ਲੱਗੇਗਾ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਗੁਰਦਾਸਪੁਰ,1 ਅਕਤੂਬਰ (ਸਰਬਜੀਤ ਸਿੰਘ)– ਗੁਰਦਾਸਪੁਰ ਵਿੱਚ ਪਿਛਲੇ ਲੰਬੇ ਸਮੇਂ ਤੋਂ ਕੂੜੇ ਦੀ ਸਮੱਸਿਆ ਬਣੀ ਹੋਈ ਹੈ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਵੱਲੋਂ ਗੁਰਦਾਸਪੁਰ ਵਿੱਚ ਲਗਾਤਾਰ ਵਿਕਾਸ […]

Continue Reading

ਐਨ.ਐਚ.ਐਮ. ਮੁਲਾਜ਼ਮਾਂ ਵੱਲੋਂ ਆਮ ਆਦਮੀ ਪਾਰਟੀ ਆਗੂ ਰਮਨ ਬਹਿਲ ਦੇ ਘਰ ਦਾ ਘਿਰਾਓ, ਮੰਗ ਪੱਤਰ ਸੌਂਪਿਆ

ਸਰਕਾਰ ਨਾਲ ਪੰਜ ਮੀਟਿੰਗਾਂ ਦੇ ਬਾਵਜੂਦ ਮੰਗਾਂ ਦਾ ਹੱਲ ਨਾ ਹੋਣ ’ਤੇ ਮੁਲਾਜ਼ਮਾਂ ਵਿੱਚ ਰੋਸ, ਮੰਗਾਂ ਨਾ ਮੰਨਣ ’ਤੇ ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ ਗੁਰਦਾਸਪੁਰ , 1 ਅਕਤੂਬਰ (ਸਰਬਜੀਤ ਸਿੰਘ)- ਐਨ.ਐਚ.ਐਮ. ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਜ਼ਿਲ੍ਹੇ ਦੇ ਸਮੂਹ ਐਨ.ਐਚ.ਐਮ. ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ […]

Continue Reading

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ, ਸੱਤ ਆਧੁਨਿਕ ਪਿਸਤੌਲਾਂ ਬਰਾਮਦ- ਆਈਜੀਪੀ ਗੁਰਪ੍ਰੀਤ ਭੁੱਲਰ

ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)–  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਸ ਨੇ ਅੰਤਰਰਾਜੀ ਹਥਿਆਰ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਚਾਰ […]

Continue Reading

ਕਣਕ ਦੇ ਰੇਟ ਵਿੱਚ 25 ਰੁਪਏ ਵਾਧਾ ਕੇਂਦਰ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਦਾ ਸਬੂਤ – ਭੋਜਰਾਜ

ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)– ਕੇਂਦਰ ਸਰਕਾਰ ਵੱਲੋਂ ਹਾੜ੍ਹੀ ਦੀਆਂ 6 ਫਸਲਾਂ ਦੇ ਭਾਅ ਵਿੱਚ ਕੀਤੇ ਗਏ ਨਿਗੂਣੇ ਜਿਹੇ ਵਾਧੇ ਉੱਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂ ਅਤੇ ਕਿਸਾਨ ਦੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਡਾਕਟਰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ […]

Continue Reading

ਐੱਸ.ਡੀ.ਐਮ ਗੁਰਦਾਸਪੁਰ ਅਸ਼ੋਕ ਕੁਮਾਰ ਨੇ ਝੋਨੇ ਦੀ ਖਰੀਦ ਪ੍ਰਬੰਧਾਂ ਸਬੰਧੀ ਗੁਰਦਾਸਪੁਰ ਮੰਡੀ ਵਿੱਚ ਜਾ ਕੇ ਲਿਆ ਜਾਇਜ਼ਾ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਕਿਹਾ- ਕੱਲ੍ਹ ਪਹਿਲੀ ਅਕਤੂਬਰ ਨੂੰ ਸਰਕਾਰੀ ਨਿਯਮਾਂ ਤਹਿਤ ਝੋਨੇ ਦੀ ਹੋਵੇਗੀ ਸਰਕਾਰੀ ਖਰੀਦ ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)– ਐੱਸ.ਡੀ.ਐਮ ਗੁਰਦਾਸਪੁਰ ਅਸ਼ੋਕ ਕੁਮਾਰ ਨੇ ਝੋਨੇ ਦੀ ਖਰੀਦ ਪ੍ਰਬੰਧਾਂ ਸਬੰਧੀ ਅੱਜ ਗੁਰਦਾਸਪੁਰ ਮੰਡੀ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਕਿਸਾਨਾਂ ਨੂੰ […]

Continue Reading

ਸਤਿਗੁਰ ਰਵਿਦਾਸ ਮਹਾਰਾਜ ਜੀ ਦੇ 650 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੂਸਰਾ ਵਿਸ਼ਾਲ ਸੰਤ ਸੰਮੇਲਨ 4 ਅਕਤੂਬਰ ਐਤਵਾਰ ਏਕਤਾ ਨਗਰ ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ- ਸੰਤ ਕਿਸ੍ਰਨਨਾਥ ਮਹਾਰਾਜ

ਅੰਮ੍ਰਿਤਸਰ, ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)– ਸਤਿਗੁਰ ਰਵਿਦਾਸ ਮਹਾਰਾਜ ਜੀ ਦੇ 650 ਵੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਧਰਮ ਪ੍ਰਚਾਰ ‘ਚ ਸਰਗਰਮ ਸੰਤਾਂ ਮਹਾਪੁਰਸ਼ਾਂ ਵੱਲੋਂ ਵੱਡੇ ਵੱਡੇ ਧਾਰਮਿਕ ਸਮਾਗਮ ਤੇ ਸੰਤ ਸੰਮੇਲਨ ਕਰਵਾ ਕੇ ਸੰਗਤਾਂ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਮਿਸ਼ਨ ਪ੍ਰਚਾਰ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸੇ ਕੜੀ […]

Continue Reading