ਦੇਸ਼ ਦੀ ਵੰਡ ਵੇਲੇ ਸਹੀਦ ਹੋਏ 10 ਲੱਖ ਸ਼ਹੀਦਾਂ ਦੀ ਯਾਦ ‘ਚ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਵੇਲੇ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਕਰਤਾਰ ਸਾਹਿਬ ਦਾ ਲਾਘਾ ਖੋਲ੍ਹਣ ਦੀ ਜਥੇਦਾਰ ਦੀ ਮੰਗ ਸਹੀ : ਭਾਈ ਵਿਰਸਾ ਸਿੰਘ ਖਾਲਸਾ
ਅੰਮ੍ਰਿਤਸਰ, ਗੁਰਦਾਸਪੁਰ, 16 ਅਗਸਤ ( ਸਰਬਜੀਤ ਸਿੰਘ)– ਅੱਜ ਦੇਸ਼ ਦੀ ਵੰਡ ਵੇਲੇ ਸ਼ਹੀਦ ਹੋਏ 10 ਲੱਖ ਸ਼ਹੀਦਾ ਦੀ ਯਾਦ ਵਿੱਚ ਅਕਾਲ ਤਖਤ ਸਾਹਿਬ ਵਿਖੇ ਰੱਖੇ ਅਖੰਡ ਪਾਠ ਦੇ ਭੋਗ ਤੋਂ ਬਾਅਦ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਅਰਦਾਸ ਕਰਦਿਆਂ ਜਿਥੇ ਸ਼ਹੀਦਾਂ ਦੀ ਕੁਰਬਾਨੀ ਨੂੰ ਸਲਾਮ ਕੀਤਾ ਗਿਆ, ਉਥੇ ਭਾਰਤ ਅਤੇ […]
Continue Reading
