ਮਾਨ ਸਰਕਾਰ ਵੱਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਆਮ ਲੋਕਾਂ ਨਾਲ ਧੋਖਾ -ਬਖਤਪੁਰਾ
ਗੁਰਦਾਸਪੁਰ, 5 ਫਰਵਰੀ (ਸਰਬਜੀਤ ਸਿੰਘ)–ਸੀ.ਪੀ.ਆਈ.ਐਮ.ਐਲ ਲਿਬਰੇਸ਼ਨ ਨੇ ਭਗਵੰਤ ਮਾਨ ਸਰਕਾਰ ਵੱਲੋਂ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਆਮ ਆਦਮੀ ਨਾਲ ਧੋਖਾ ਦਸਦਿਆਂ ਇਹ ਵਾਧਾ ਵਾਪਸ ਲੈਣ ਦੀ ਮੰਗ ਕੀਤੀ ਹੈ।ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਇਸ ਵਾਧੇ ਕਾਰਨ ਸਾਡੇ ਗੁਆਂਢੀ ਸੂਬਿਆਂ ਹਰਿਆਣਾ, ਹਿਮਾਚਲ […]
Continue Reading
