ਗੋਇੰਦਵਾਲ ਸਾਹਿਬ ਦੇ ਚੱਲ ਰਹੇ ਇਤਿਹਾਸਕ ਜੋੜ ਮੇਲੇ ਦੇ ਆਖਰੀ ਦਿਨ ਦਸਮੇਸ਼ ਤਰਨਾ ਦਲ ਨੇ ਸ਼ਾਨਦਾਰ ਮਹੱਲਾ ਦਾ ਪ੍ਰਦਰਸ਼ਨ ਕਰਕੇ ਸੰਗਤਾਂ ਨੂੰ ਪੁਰਾਤਨ ਗੁਰ ਵਿਰਸੇ ਇਤਿਹਾਸ ਨਾਲ ਜੋੜਿਆ : ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ
ਤਰਨਤਾਰਨ, ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)–ਗੋਇੰਦਵਾਲ ਸਾਹਿਬ ਦੇ ਚੱਲ ਰਹੇ ਇਤਿਹਾਸਕ ਜੋੜਮੇਲੇ ਦੇ ਆਖਰੀ ਦਿਨ ਦਸਮੇਸ਼ ਤਰਨਾ ਦਲ ਨੇ ਦਲਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ, ਅਖੰਡ ਪਾਠ ਸਾਹਿਬ ਆਰੰਭ ਕਰਵਾਏ ਪਗਏ, ਧਾਰਮਿਕ ਦੀਵਾਨ ਸਜਾਏ ਗਏ, […]
Continue Reading
