ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ
ਸੀਈਓ ਅਨਿੰਦਿਤਾ ਮਿਤਰਾ ਵੱਲੋਂ ਸਿਆਸੀ ਪਾਰਟੀਆਂ ਨੂੰ ਫਸਟ ਲੈਵਲ ਚੈਕਿੰਗ ਦੌਰਾਨ ਆਪਣੇ ਨੁਮਾਇੰਦੇ ਅਧਿਕਾਰਤ ਕਰਨ ਦੀ ਅਪੀਲ ਫਸਟ ਲੈਵਲ ਚੈਕਿੰਗ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਨਿਗਰਾਨੀ ਹੇਠ ਅਤੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ ਗੁਰਦਾਸਪੁਰ/ਚੰਡੀਗੜ੍ਹ, 10 ਨਵੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਲੈਕਟ੍ਰਾਨਿਕ […]
Continue Reading
