ਗੁਰਦਾਸਪੁਰ ਸ਼ਹਿਰ ਦੇ ਬਜ਼ਾਰਾਂ ਵਿੱਚ ਗਲਤ ਪਾਰਕ ਕੀਤੇ ਵਾਹਨਾਂ ਦੇ ਚਲਾਨ ਕੱਟੇ
ਗੁਰਦਾਸਪੁਰ, 08 ਜੁਲਾਈ (ਸਰਬਜੀਤ ਸਿੰਘ ) – ਗੁਰਦਾਸਪੁਰ ਸ਼ਹਿਰ ਦੇ ਬਜ਼ਾਰਾਂ ਵਿੱਚ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਟੀ ਵੱਲੋਂ ਟਰੈਫਿਕ ਪੁਲਿਸ ਅਤੇ ਟਰਾਂਸਪੋਰਟ ਦਫ਼ਤਰ ਦੇ ਅਧਿਕਾਰੀਆਂ ਨਾਲ ਅੱਜ ਗੁਰਦਾਸਪੁਰ ਸ਼ਹਿਰ ਦੇ ਬਜ਼ਾਰਾਂ ਅਤੇ ਹਨੂਮਾਨ ਚੌਂਕ ਵਿੱਚ ਸੜਕ ਕਿਨਾਰੇ […]
Continue Reading

