ਗੁਰਦੁਆਰਾ ਅੰਬ ਸਾਹਿਬ ਦੀ 27 ਮਰਲੇ ਜ਼ਮੀਨ ਵੇਚਣ ਸਬੰਧੀ ਮੈਨੇਜਰ ਸਮੇਤ ਸੱਤ ਲੋਕਾਂ ਤੇ ਐਫ ਆਈ ਆਰ ਦਰਜ ਹੋਣ ਨਾਲ ਵੱਡੇ ਘਪਲੇ ਦਾ ਪਰਦਾਫਾਸ਼ – ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)— ਇਤਿਹਾਸਕ ਗੁਰਦੁਆਰਿਆਂ ਦੀਆਂ ਜ਼ਮੀਨਾਂ ਵੇਚਣ ਦੇ ਇਲਜ਼ਾਮ ਲੰਮੇ ਸਮੇਂ ਤੋਂ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਜੀ ਲਾ ਰਹੇ ਹਨ ਅਤੇ ਇਸੇ ਕੜੀ ਤਹਿਤ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਗੁਰਦੁਆਰਾ ਅੰਬ ਸਾਹਿਬ ਦੀ ਕਰੋੜਾ ਦੀ ਜ਼ਮੀਨ ਕੌਡੀਆਂ ਦੇ ਭਾਅ ਵੇਚਣ ਦਾ ਮਾਮਲਾ ਸਾਹਮਣੇ ਲਿਆਂਦਾ ਸੀ,ਜਦੋ ਮੁੱਦਾ ਜਨਤਾ ਆਇਆਂ ਤਾਂ ਐਸ ਜੀ […]
Continue Reading

